Bigg-Boss 17 ਦੇ ਪਹਿਲੇ Runner-Up Abhishek Kumar ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੱਖਾਂ ਦੀ ਤਾਦਾਦ ਵਿੱਚ ਰੋਜ਼ਾਨਾ ਦੁਨੀਆਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਦੀ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ। ਉੱਥੇ ਹੀ ਕਈ ਫਿਲਮੀ ਸਿਤਾਰੇ ਅਤੇ ਕਈ ਰਾਜਨੀਤਿਕ ਲੀਡਰ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚਦੇ ਹਨ। ਇਸੇ ਤਰ੍ਹਾਂ ਹਾਲ ਹੀ ਵਿੱਚ ਬਿੱਗ ਬੌਸ 17 ਦੇ ਪਹਿਲੇ ਰਨਅੱਪ ਅਭਿਸ਼ੇਕ ਕੁਮਾਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ

ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਬਿੱਗ ਬੌਸ 17 ਦੇ ਵਿੱਚੋਂ ਉਹਨਾਂ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਅਤੇ ਉਹ ਚਾਹੁੰਦੇ ਸਨ ਕਿ ਬਿੱਗ ਬੌਸ ਚੋਂ ਬਾਹਰ ਆਉਣ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣ। ਜਿਸ ਦੇ ਚੱਲਦੇ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *