ਸੜਕ ‘ਤੇ ਚੱਲਦੀ ਕਾਰ ਦੀਆਂ ਪਈਆਂ ਬਾਜੀਆਂ, ਖੜ੍ਹੀ ਗੱਡੀ ‘ਚ ਟੱਕਰ ਮਾਰ ਪਲਟੀ ਕਾਰ

Latest Update

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ-ਫ਼ਿਰੋਜ਼ਪੁਰ ਰੋਡ ਸਥਿਤ ਐਮਬੀਡੀ ਮਾਲ ਨੇੜੇ ਦੇਰ ਸ਼ਾਮ ਇੱਕ ਤੇਜ਼ ਰਫਤਾਰ ਗੱਡੀ ਬੇਕਾਬੂ ਹੋ ਕੇ ਪਲਟ ਗਈ, ਜਿਸ ਨੇ ਇਸ ਦੌਰਾਨ ਸੜਕ ‘ਤੇ ਖੜ੍ਹੀ ਹੋਈ ਇੱਕ ਟੈਕਸੀ ਨੂੰ ਨੁਕਸਾਨ ਪਹੁੰਚਾਇਆ।ਹਾਲਾਂਕਿ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮੌਕੇ ਤੇ ਮੌਜੂਦ ਲੋਕਾਂ ਨੇ ਪਲਟਣ ਵਾਲੀ ਗੱਡੀ ਵਿੱਚੋਂ ਡਰਾਈਵਰ ਨੂੰ ਤੁਰੰਤ ਕੱਢਿਆ ਅਤੇ ਮੁਢਲੀ ਮੈਡੀਕਲ ਸਹਾਇਤਾ ਲਈ ਹਸਪਤਾਲ ਲੈ ਕੇ ਗਏ।ਗੱਡੀ ਦੇ ਮਾਲਕ ਨੇ ਦੱਸਿਆ ਹੈ ਕਿ ਉਹ ਮੁੱਲਾਪੁਰ ਪਾਸਿਓਂ ਆ ਰਿਹਾ ਸੀ ਕਿ ਅਚਾਨਕ ਗੱਡੀ ਦਾ ਬੈਲੈਂਸ ਵਿਗੜ ਗਿਆ ਅਤੇ ਉਹ ਪਲਟ ਗਈ।

ਪੀੜਤ ਚਾਲਕ ਨੂੰ ਗੱਡੀ ‘ਚੋਂ ਕੱਢਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਹਨਾਂ ਨੇ ਹਾਦਸੇ ਦੇ ਤੁਰੰਤ ਬਾਅਦ ਉਸ ਨੂੰ ਗੱਡੀ ਵਿੱਚੋਂ ਕੱਢਿਆ ਅਤੇ ਨੇੜੇ ਸਥਿਤ ਇੱਕ ਨਿਜੀ ਹਸਪਤਾਲ ਵਿੱਚ ਲੈ ਕੇ ਗਏ। ਇਸ ਤੋਂ ਬਾਅਦ ਉਹਨਾਂ ਨੇ ਗੱਡੀ ਨੂੰ ਸਿੱਧਾ ਕਰਕੇ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ ਤਾਂ ਜੋ ਟ੍ਰੈਫਿਕ ਵਿੱਚ ਰੁਕਾਵਟ ਨਾ ਆਵੇ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *