ਪੰਜਾਬੀ ਗਾਇਕ ਬੰਟੀ ਬੈਂਸ ਨੂੰ ਮਿਲੀ ਧਮਕੀ, ਹੋਈ ਫਾਇਰਿੰਗ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕਿ ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ ਲੱਕੀ ਪਟਿਆਲ ਨਾਂ ਦੇ ਗੈਂਗਸਟਰ ਵਲੋਂ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਨੂੰ ਰੰਗਦਾਰੀ ਦੇ ਮਾਮਲੇ ‘ਚ ਲੱਕੀ ਪਟਿਆਲ ਵਲੋਂ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।ਦੱਸਣਯੋਗ ਹੈ ਕਿ ਬੰਟੀ ਬੈਂਸ ਹਮੇਸ਼ਾਹੀ ਨਵੇਂ-ਨਵੇਂ ਕਲਾਕਾਰਾਂ ਨੂੰ ਲਾਂਚ ਕਰਨ ਤੇ ਇੰਡਸਟਰੀ ‘ਚ ਡਿਫਰੈਂਟ ਕੰਮ ਕਰਨ

ਲਈ ਜਾਣੇ ਜਾਂਦੇ ਹਨ। ਹੁਣ ਤੱਕ ਬੰਟੀ ਕਈ ਅਜਿਹੇ ਚਿਹਰਿਆਂ ਨੂੰ ਲਾਂਚ ਕਰ ਚੁੱਕੇ ਹਨ, ਜੋ ਇਸ ਵੇਲੇ ਦੇ ਵੱਡੇ ਸਟਾਰ ਹਨ। ਬੰਟੀ ਬੈਂਸ ਆਪਣੇ ਪ੍ਰੋਜੈਕਟਸ ਨਾਲ ਦਰਸ਼ਕਾਂ ਨੂੰ ਹਰ ਵਾਰ ਸਰਪ੍ਰਾਈਜ਼ ਕਰਦੇ ਹਨ।ਜਦੋਂ ਇਸ ਪੂਰੇ ਮਾਮਲੇ ਦੀ ਤਹਿ ਤੱਕ ਜਾਣ ਲਈ ਬੰਟੀ ਬੈਂਸ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਪੂਰੀ ਘਟਨਾ ਨੂੰ ਵਿਸਥਾਰ ਨਾਲ ਬਿਆਨ ਕੀਤਾ। ਉਨ੍ਹਾਂ ਨੇ ਦੱਸਿਆ ਇਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੀਆਂ ਹਨ। ਰਾਤ 1 ਵਜੇ ਦੇ ਕਰੀਬ ਮੇਰੇ ਘਰ ਦੇ ਬਾਹਰ ਫਾਈਰਿੰਗ ਵੀ ਕੀਤੀ ਗਈ। ਲੱਕੀ ਪਟਿਆਲ ਨਾਂ ਦਾ ਗੈਂਗਸਟਰ ਮੇਰੇ ਕੋਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *