ਇੰਸਟਾਗ੍ਰਾਮ ਪ੍ਰਭਾਵਕ (Instagram influencer) ਅਨਾਮਿਕਾ ਬਿਸ਼ਨੋਈ ਦੀ ਰਾਜਸਥਾਨ ਦੇ ਫਲੋਦੀ ਵਿੱਚ ਦਿਨ-ਦਿਹਾੜੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲ਼ੀ ਮਾਰਨ ਵਾਲਾ ਅਨਾਮਿਕਾ ਦਾ ਪਤੀ ਹੈ।ਗੋਲ਼ੀਬਾਰੀ ਦੀ ਭਿਆਨਕ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਅਨਾਮਿਕਾ ਦਾ ਪਤੀ ਦੁਕਾਨ ‘ਚ ਦਾਖਲ ਹੁੰਦਾ ਹੈ ਅਤੇ ਪਹਿਲਾਂ ਆਪਣੀ ਪਤਨੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰਦਾ ਹੈ ਪਰ ਅਨਾਮਿਕਾ ਉਸ ਨੂੰ ਦੁਕਾਨ ਛੱਡਣ ਲਈ ਕਹਿੰਦੀ ਹੈ। ਇਸ ਦੌਰਾਨ ਗੁੱਸੇ ‘ਚ ਆ ਕੇ ਉਸ ਦੇ ਪਤੀ ਨੇ
ਅਨਾਮਿਕਾ ‘ਤੇ ਇਕ ਨਹੀਂ ਸਗੋਂ 2-3 ਗੋਲ਼ੀਆਂ ਚਲਾਈਆਂ ਅਤੇ ਉਥੋਂ ਭੱਜ ਗਿਆ। ਇਹ ਸਾਰੀ ਘਟਨਾ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਅਤੇ ਇਸ ਖੌਫਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀ।ਗੋਲ਼ੀਬਾਰੀ ਦੀ ਭਿਆਨਕ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਅਨਾਮਿਕਾ ਦਾ ਪਤੀ ਦੁਕਾਨ ‘ਚ ਦਾਖਲ ਹੁੰਦਾ ਹੈ ਅਤੇ ਪਹਿਲਾਂ ਆਪਣੀ
ਪਤਨੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰਦਾ ਹੈ ਪਰ ਅਨਾਮਿਕਾ ਉਸ ਨੂੰ ਦੁਕਾਨ ਛੱਡਣ ਲਈ ਕਹਿੰਦੀ ਹੈ। ਇਸ ਦੌਰਾਨ ਗੁੱਸੇ ‘ਚ ਆ ਕੇ ਉਸ ਦੇ ਪਤੀ ਨੇ ਅਨਾਮਿਕਾ ‘ਤੇ ਇਕ ਨਹੀਂ ਸਗੋਂ 2-3 ਗੋਲੀਆਂ ਚਲਾਈਆਂ ਅਤੇ ਉਥੋਂ ਭੱਜ ਗਿਆ। ਇਹ ਸਾਰੀ ਘਟਨਾ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਅਤੇ ਇਸ ਖੌਫਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ