ਜ਼ਮੀਨ ਪਿੱਛੇ ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੀ ਰਾਤ ਪਿੰਡ ਪੁਨੀਆ ਵਿਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਦਲਬੀਰ ਸਿੰਘ (30) ਨੇ ਆਪਣੇ ਵੱਡੇ ਭਰਾ ਜਗਦੀਪ ਸਿੰਘ (35) ਨੂੰ ਸੱਬਲ ਮਾਰ-ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ।ਜਖਮੀ ਰਾਮ ਸਿੰਘ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ। ਸਮਰਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਜਿਕਰਯੋਗ ਹੈ ਕਿ ਮ੍ਰਿਤਕ ਜਗਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆਪਣੀ ਮਾਂ ਦਾ

ਕਤਲ ਕਰ ਦਿੱਤਾ ਸੀ ਅਤੇ ਚਾਰ ਮਹੀਨੇ ਪਹਿਲਾਂ ਉਹ ਜੇਲ੍ਹ ਚੋਂ ਵਾਪਸ ਆਇਆ ਸੀ। ਪਿੰਡ ਨਿਵਾਸੀ ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦਾ ਪਿਤਾ ਰਾਮ ਸਿੰਘ ਪਿੰਡ ਦੇ ਵਿੱਚ ਅਲੱਗ ਘਰ ਵਿੱਚ ਰਹਿੰਦੇ ਸਨ ਅਤੇ ਛੋਟਾ ਭਰਾ ਦਲਬੀਰ ਸਿੰਘ ਪਿੰਡ ਵਿਚ ਹੀ ਰਹਿੰਦਾ ਸੀ। ਦੋਵਾਂ ਭਰਾਵਾਂ ਵਿਚਕਾਰ ਕਈ ਵਾਰ ਲੜਾਈ ਹੋ ਚੁੱਕੀ ਹੈ ਅਤੇ ਪਿੰਡ ਦੀ ਪੰਚਾਇਤ ਬਹੁਤ ਵਾਰ ਦੋਵਾਂ ਵਿਚਕਾਰ ਸਮਝੌਤਾ ਕਰਵਾ ਚੁੱਕੇ ਹਨ। ਪ੍ਰਗਟ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਜਗਦੀਪ ਸਿੰਘ ਨੇ ਕੁਝ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਜੇਲ੍ਹ ਵਿਚੋਂ ਬਾਹਰ ਆਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *