15 ਹਜ਼ਾਰ ਦੀ ਰਿਸ਼ਵਤ ਲੈਂਦਾ ESI ਕਲਰਕ ਕਾਬੂ, ਬਿੱਲ ਪਾਸ ਕਰਨ ਬਦਲੇ ਮੰਗਦਾ ਸੀ ਪੈਸੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ

ਕਾਬੂ ਕੀਤਾ ਗਿਆ ਹੈ ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *