ਮੌਸਮ ਵਿਭਾਗ ਵਲੋਂ ਕਿਸਾਨਾਂ ਲਈ ਚੇਤਾਵਨੀ, ਤੇਜ਼ ਹਵਾਵਾਂ ਕਾਰਨ ਵਿੱਛ ਸਕਦੀਆਂ ਨੇ ਫਸਲਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਅਤੇ ਹਰਿਆਣਾ ਸਣੇ ਚੰਡੀਗੜ੍ਹ ’ਚ ਇਕ ਵਾਰ ਦੁਬਾਰਾ ਮੌਸਮ ਦਾ ਮਿਜਾਜ਼ ਬਦਲੇਗਾ। ਵੈਸਟਰਨ ਡਿਸਟਰਬੈਂਸ (ਪੱਛਮੀ ਗੜਬੜ) ਕਾਰਨ ਲਗਾਤਾਰ ਦੋ-ਤਿੰਨ ਦਿਨ ਮੌਸਮ ਖ਼ਰਾਬ ਰਹੇਗਾ, ਜਿਸ ਦੇ ਚੱਲਦਿਆਂ ਮੌਸਮ ਵਿਭਾਗ ਦੁਆਰਾ ਯੈਲੋ ਅਤੇ ਆਰੇਂਜ ਅਲਰਟ (Yellow and orange alert) ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀ ਏ. ਕੇ. ਸਿੰਘ ਨੇ ਦੱਸਿਆ ਕਿ ਆਉਣ ਵਾਲੇ 2 ਦਿਨਾਂ ’ਚ ਤੇਜ਼ ਹਵਾਵਾਂ ਦੇ ਨਾਲ ਕਈ ਇਲਾਕੀਆਂ ’ਚ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ ਇਸ ਕਾਰਨ ਤਾਪਮਾਨ ’ਚ

ਵੱਡੀ ਗਿਰਾਵਟ ਵੇਖਣ ਨੂੰ ਮਿਲੇਗੀ ਪਰ ਦੋ-ਤਿੰਨ ਦਿਨਾਂ ਬਾਅਦ ਮੌਸਮ ’ਚ ਸੁਧਾਰ ਹੋਵੇਗਾ।ਮੌਸਮ ਵਿਭਾਗ ਵਲੋਂ ਕਿਸਾਨਾਂ ਨੂੰ ਚੌਕਸ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ’ਚ 30 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆ, ਜਿਸ ਕਾਰਨ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਦੱਸ ਦੇਈਏ ਕਿ ਭਾਵੇਂ ਇਸ ਵਕਤ ਖੇਤਾਂ ’ਚ ਫਸਲਾਂ ਲਹਿਲਹਾ ਰਹੀਆਂ ਹਨ ਤੇ ਦੂਜੇ ਪਾਸੇ ਜ਼ਿਆਦਾਤਰ ਕਿਸਾਨ ਧਰਨੇ ’ਤੇ ਮੌਜੂਦ ਹਨ। ਅਜਿਹੇ ’ਚ ਕੁਦਰਤੀ ਦੀ ਕਰੋਪੀ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *