ਦੇਖੋ ਕਿਦਾਂ ਗੁਰੂ ਦੇ ਚਰਨਾਂ ਚ ਔਰਤਾਂ ਦੀ ਨਿਕਲੇ ਸਵਾਸ ! ਸੁਲਤਾਨਪੁਰ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਚ ਵਾਪਰੀ ਘਟਨਾ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਉਸ ਵੇਲੇ ਇੱਕ ਅਨੋਖੀ ਘਟਨਾ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ ਜਦੋਂ ਇੱਕ 65 ਸਾਲ਼ਾ ਬੁਜੁਰਗ ਮਾਤਾ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਦੇ ਅੰਦਰ ਜਦੋਂ ਦਾਖਲ ਹੋਣ ਲੱਗਦੀ ਹੈ ਤਾਂ ਉਸ ਵੇਲੇ ਉਹ ਚੱਕਰ ਖਾ ਕੇ ਡਿੱਗ ਜਾਂਦੀ ਹੈ। ਬਾਅਦ ਵਿੱਚ ਜਦੋਂ ਪਰਿਵਾਰ ਵੱਲੋਂ ਉਸ ਬਜ਼ੁਰਗ ਮਾਤਾ ਨੂੰ ਕੁਝ ਨੇੜਲੇ ਲੋਕਾਂ ਦੀ ਸਹਾਇਤਾ ਦੇ ਨਾਲ ਹਸਪਤਾਲ ਲਿਜਾਇਆ ਜਾਂਦਾ ਹੈ ਤਾਂ ਪਤਾ ਚੱਲਦਾ ਹੈ ਕਿ ਉਸ ਬਜ਼ੁਰਗ ਮਾਤਾ ਦੀ ਹਾਰਟ ਅਟੈਕ

ਆਉਣ ਦੇ ਕਾਰਨ ਮੌਤ ਹੋ ਜਾਂਦੀ ਹੈ। ਦਰਅਸਲ ਇਹ ਅਜੀਬੋ ਗਰੀਬ ਘਟਨਾ ਸੁਲਤਾਨਪੁਰ ਲੋਧੀ ਦੇ ਉਸ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀਆਂ ਨੇ ਜਿੱਥੇ ਸਿੱਖਾਂ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜੀਵਨ ਦਾ ਸਭ ਤੋਂ ਲੰਮਾ ਸਮਾਂ ਬਤੀਤ ਕੀਤਾ ਸੀ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਕਿ ਇਸ ਬਜ਼ੁਰਗ ਮਾਤਾ ਦੇ ਨਾਲ ਉਸ ਦਾ ਪਰਿਵਾਰ ਵੀ ਨਤਮਸਤਕ ਹੋਣ ਲਈ ਆਇਆ ਹੋਇਆ ਸੀ। ਬਜ਼ੁਰਗ ਦੀ ਮੌਤ ਦੀਆਂ ਤਸਵੀਰਾਂ ਉੱਥੇ ਲੱਗੇ ਸੀਸੀਟੀਵੀ ਕੈਮਰੇ (CCTV Camera) ’ਚ ਕੈਦ ਹੋ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *