Jalandhar Highway ’ਤੇ ਵਿਚਾਲੇ ਪਲਟਿਆ ਟਰੈਕਟਰ ਟਰਾਲੀ, ਪਰਾਲ਼ੀ ਦੀਆਂ ਪੰਡਾਂ ਖਿਲਰਣ ਕਾਰਨ ਲੱਗਿਆ ਲੰਮਾ ਜਾਮ

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ਦੇ ਉੱਤੇ ਦਰਿਆ ਬਿਆਸ ਤੋਂ ਥੋੜਾ ਅੱਗੇ ਇੱਕ ਹਾਦਸਾ ਵਾਪਰਨ ਕਾਰਨ ਨੈਸ਼ਨਲ ਹਾਈਵੇ ਤੇ ਜਾਮ ਲੱਗਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਦੇ ਉੱਤੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਇੱਕ ਟਰਾਲੀ ਹਾਦਸਾ ਗ੍ਰਸਤ ਹੋ ਜਾਣ ਕਾਰਨ ਨੈਸ਼ਨਲ ਹਾਈਵੇ ਦੇ ਉੱਤੇ ਪਲਟ ਗਈ ਜਿਸ ਤੋਂ ਬਾਅਦ ਸੜਕ ਦੇ ਉੱਤੇ ਵਾਹਨਾਂ ਦੀਆਂ ਦੂਰ ਦੂਰ ਤੱਕ ਕਤਾਰਾਂ ਲੱਗੀਆਂ ਹੋਈਆਂ ਨਜ਼ਰ ਆਉਣ ਲੱਗੀਆਂ। ਗੱਲਬਾਤ ਦੌਰਾਨ ਟਰੈਕਟਰ ਚਾਲਕ ਗੁਰਸੇਵਕ ਸਿੰਘ ਨੇ ਦੱਸਿਆ ਕਿ ਇੱਕ ਖੱਡੇ ਦੇ

ਵਿੱਚ ਟਰੈਕਟਰ ਵੱਜਣ ਕਾਰਨ ਅਤੇ ਟਰੈਕਟਰ ਦਾ ਐਕਸਲ ਟੁੱਟ ਜਾਣ ਕਾਰਨ ਉਕਤ ਹਾਦਸਾ ਵਾਪਰਿਆ ਹੈ। ਉਧਰ ਮੌਕੇ ਤੇ ਮੌਜੂਦ ਸਥਾਨਕ ਵਾਸੀ ਰੋਹਿਤ ਮਹਿਤਾ ਨੇ ਕਿਹਾ ਕਿ ਇੰਨੀਆਂ ਓਵਰਲੋਡ ਟਰਾਲੀਆਂ ਢਿਲਵਾਂ ਅਤੇ ਬਿਆਸ ਦੇ ਹਾਈਟੈਕ ਨਾਕੇ ਤੋਂ ਗੁਜ਼ਰ ਕੇ ਇੱਥੋਂ ਲੰਘ ਰਹੀਆਂ ਹਨ ਲੇਕਿਨ ਕੁੰਭਕਰਨੀ ਨੀਂਦੇ ਸੁੱਤੀ ਪੁਲਿਸ ਨੂੰ ਹੁਣ ਕਿਉਂ ਨਿਯਮ ਤੇ ਕਾਨੂੰਨ ਦਿਖਾਈ ਨਹੀਂ ਦੇ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਟਰੈਕਟਰ ਥੋੜਾ ਜਿਹਾ ਕਰੀਬ ਚਾਰ ਫੁੱਟ ਵੀ ਅੱਗੇ ਹੁੰਦਾ ਤਾਂ ਟਰੈਕਟਰ ਚਾਲਕ ਦੀ ਜਾਨ ਤਾਂ ਜਾਣੀ ਹੀ ਸੀ ਨਾਲ ਦੀ ਨਾਲ ਪੁਲ ਹੇਠੋਂ ਲੰਘ ਰਹੇ ਹੋਰਨਾਂ ਲੋਕਾਂ ਦਾ ਵੀ ਭਾਰੀ ਨੁਕਸਾਨ ਹੋ ਸਕਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *