LPG ਸਿਲੰਡਰ ਹੋਇਆ 25 ਰੁਪਏ ਮਹਿੰਗਾ, ਲੋਕਾਂ ਦੀ ਜੇਬ ‘ਤੇ ਪਵੇਗਾ ਵੱਡਾ ਡਾਕਾ, ਪੈ ਗਈ ਮਹਿੰਗਾਈ ਦੀ ਮਾਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਰਚ ਦੀ ਸ਼ੁਰੂਆਤ ਮਹਿੰਗਾਈ ਨਾਲ ਹੋਈ ਹੈ, ਕਿਉਂਕਿ ਅੱਜ ਤੋਂ ਖਾਣ-ਪੀਣ ਦਾ ਬਜਟ ਵਧ ਜਾਵੇਗਾ। ਪਹਿਲੀ ਮਾਰਚ ਨੂੰ ਫਿਰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।ਹਾਲਾਂਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਗੈਸ ਸਿਲੰਡਰ 25 ਰੁਪਏ ਮਹਿੰਗਾ ਹੋ ਗਿਆ ਹੈ।ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਨਵੀਆਂ ਦਰਾਂ IOCL ਦੀ ਵੈੱਬਸਾਈਟ ‘ਤੇ ਜਾਰੀ ਕੀਤੀਆਂ ਗਈਆਂ ਹਨ, ਜੋ 1 ਮਾਰਚ ਤੋਂ ਲਾਗੂ ਹੋ ਗਈਆਂ ਹਨ।ਹੁਣ ਦਿੱਲੀ ‘ਚ ਵਪਾਰਕ LPG

ਸਿਲੰਡਰ (LPG Cylinder Price ) 1795 ਰੁਪਏ ‘ਚ ਮਿਲੇਗਾ, ਜਦਕਿ ਮੁੰਬਈ ‘ਚ ਇਸ ਦੀ ਕੀਮਤ 1749 ਰੁਪਏ ਹੋਵੇਗੀ। ਇਸ ਦੇ ਨਾਲ ਹੀ ਕੋਲਕਾਤਾ ‘ਚ ਕੀਮਤ 1911 ਰੁਪਏ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਪਿਛਲੀ ਵਾਰ ਘਰੇਲੂ ਸਿਲੰਡਰ ਦੀਆਂ ਕੀਮਤਾਂ ਅਗਸਤ ਵਿੱਚ ਬਦਲੀਆਂ ਗਈਆਂ ਸਨ। ਇਨ੍ਹਾਂ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ 30 ਅਗਸਤ, 2023 ਨੂੰ ਕੀਤੀ ਗਈ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *