Anant Ambani-Radhika ਦੀ Pre-Wedding ‘ਚ ਪਹੁੰਚੇ Shahrukh Khan, Ranbir Kapoor ਤੇ ਹੋਰ ਸਿਤਾਰੇ

Latest Update

ਅਨੰਤ ਅੰਬਾਨੀ ਦੀ ਪ੍ਰੀ-ਵੈਡਿੰਗ ਸੈਰੇਮਨੀ ਕੱਲ ਯਾਨੀ 1 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਵਿਆਹ ਤੋਂ ਪਹਿਲਾਂ ਦੇ ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਮਹਿਮਾਨਾਂ ਦਾ ਇਕੱਠ ਜਾਰੀ ਹੈ। ਇਸ ਸਮਾਰੋਹ ‘ਚ ਹਾਲੀਵੁੱਡ ਸਿਤਾਰਿਆਂ ਦੇ ਨਾਲ-ਨਾਲ ਬਾਲੀਵੁੱਡ ਸਿਤਾਰਿਆਂ ਨੇ ਵੀ ਸ਼ਿਰਕਤ ਕਰਨੀ ਸ਼ੁਰੂ ਕਰ ਦਿੱਤੀ ਹੈ।ਹਾਲੀਵੁੱਡ ਗਾਇਕਾ ਰਿਹਾਨਾ ਵੀਰਵਾਰ ਨੂੰ ਇੱਥੇ ਪਹੁੰਚੀ। ਬਾਲੀਵੁਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਵੀ ਵਿਆਹ ਤੋਂ ਪਹਿਲਾਂ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਵੀਰਵਾਰ ਨੂੰ ਜਾਮਨਗਰ ਪਹੁੰਚ ਗਏ ਹਨ। ਸ਼ਾਹਰੁਖ ਖਾਨ ਆਪਣੇ ਪੂਰੇ ਪਰਿਵਾਰ ਨਾਲ ਇੱਥੇ ਪਹੁੰਚੇ

ਹਨ। ਸ਼ਾਹਰੁਖ ਖਾਨ ਦੇ ਨਾਲ ਉਨ੍ਹਾਂ ਦੀ ਬੇਟੀ ਸੁਹਾਨਾ ਖਾਨ, ਪਤਨੀ ਗੌਰੀ ਖਾਨ ਅਤੇ ਦੋਵੇਂ ਬੇਟੇ ਵੀ ਜਾਮਨਗਰ ਪਹੁੰਚ ਚੁੱਕੇ ਹਨ। ਰਿਹਾਨਾ ਦੇ ਨਾਲ-ਨਾਲ ਹੋਰ ਹਾਲੀਵੁੱਡ ਸਿਤਾਰੇ ਵੀ ਜਾਮਨਗਰ ‘ਚ ਐਂਟਰੀ ਕਰ ਚੁੱਕੇ ਹਨ। ਹਾਲੀਵੁੱਡ ਦੇ ਜਾਦੂਗਰ ਡੇਵਿਡ ਬਲੇਨ ਵੀ ਇੱਥੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਗਾਇਕਾਂ ਨੇ ਵੀ ਇੱਥੇ ਡੇਰਾ ਲਾਇਆ ਹੋਇਆ ਹੈ। ਇਸ ਤੋਂ ਪਹਿਲਾਂ ਰਿਹਾਨਾ, ਅਜੈ-ਅਤੁਲ, ਅਰਿਜੀਤ ਸਿੰਘ, ਦਿਲਜੀਤ ਦੋਸਾਂਝ ਵੀ ਇੱਥੇ ਆਪਣੀਆਂ ਆਵਾਜ਼ਾਂ ਨਾਲ ਇਸ ਮੌਕੇ ਨੂੰ ਮਨਾਉਣਗੇ। ਗਾਇਕਾਂ ਤੋਂ ਇਲਾਵਾ ਬਾਲੀਵੁੱਡ ਸਿਤਾਰੇ ਵੀ ਇੱਥੇ

ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਜਾਹਨਵੀ ਕਪੂਰ ਵੀ ਆਪਣੀ ਟੀਮ ਨਾਲ ਇੱਥੇ ਪਹੁੰਚੀ ਹੈ। ਅਮਿਤਾਭ ਬੱਚਨ, ਆਰੀਅਨ ਖਾਨ, ਗੌਰੀ ਖਾਨ, ਅਰਜੁਨ ਕਪੂਰ, ਰਣਬੀਰ ਕਪੂਰ, ਆਲੀਆ ਭੱਟ ਵੀ ਜਲਦ ਹੀ ਜਾਮਨਗਰ ਪਹੁੰਚਣ ਵਾਲੇ ਹਨ। ਤੁਹਾਨੂੰ ਦੱਸ ਦੇਈਏ ਕਿ ਅਨੰਤ ਅੰਬਾਨੀ ਦਾ ਪ੍ਰੀ-ਵੈਡਿੰਗ ਸੈਰੇਮਨੀ 1 ਤੋਂ 3 ਮਾਰਚ ਤੱਕ ਜਾਮਨਗਰ ‘ਚ ਹੋਣ ਜਾ ਰਹੀ ਹੈ। ਇਨ੍ਹਾਂ ਰਸਮਾਂ ਵਿੱਚ ਬਹੁਤ ਧੂਮ ਧਾਮ ਹੋਣ ਵਾਲੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *