ਸੜਕ ਹਾਦਸੇ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ, ਓਵਰਟੇਕ ਕਰਦੇ ਸਮੇਂ ਹੋਈ ਟੱਕਰ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ ਦੇ ਅਧੀਨ ਪੈਂਦੇ ਬਾਬਾ ਬਕਾਲਾ ਵਿਖੇ ਸਕੂਲ ਤੋਂ ਪੇਪਰ ਦੇ ਕੇ ਜਾ ਰਹੇ ਸਟੂਡੈਂਟ ਦੈ ਐਕਸੀਡੈਂਟ ਹੋ ਗਿਆ। ਤੇਜ਼ ਰਫਤਾਰ ਦੇ ਨਾਲ ਮੋਟਰਸਾਈਕਲ ਚਲਾ ਰਹੇ ਨੌਜਵਾਨ ਨੇ ਇੱਕ ਸਕੂਟਰ ਵਾਲੇ ਨੂੰ ਟੱਕਰ ਮਾਰੀ, ਜਿਸ

ਦੀ ਮੌਕੇ ‘ਤੇ ਹੀ ਮੌਤ ਹੋ ਗਈ।ਉਸ ਦੇ ਪਿੱਛੇ ਬੈਠਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸਕੂਟਰ ਵਾਲੇ ਦੇ ਵੀ ਕਾਫੀ ਜ਼ਿਆਦਾ ਸੱਟਾਂ ਲੱਗੀਆਂ। ਜਿਸ ਨੂੰ ਜੇਰੇ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀਆਂ ਦੋ ਭੈਣਾਂ ਨੇ ਅਤੇ ਉਹ ਇਕੱਲਾ ਭਰਾ ਸੀਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਜਾ ਹੈ ਕਿ ਨੌਜਵਾਨ ਇਕ ਟ੍ਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਾ ਹੈ ਕਿ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਉਸਦੀ ਟੱਕਰ ਹੋ ਜਾਂਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *