PRTC ਦੇ ਇਸ ਸੇਵਾਮੁਕਤ ਕਰਮਚਾਰੀ ਨੇ ਘਰ ‘ਤੇ ਬਣਾਈ ਬੱਸ, ਦੂਰੋਂ-ਦੂਰੋਂ ਦੇਖਣ ਆਉਂਦੇ ਲੋਕ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸ ਵੀਡੀਓ ਦੇ ਇਹ ਜਿਹੜੇ ਲੋਕ ਤੁਹਾਨੂੰ ਨਜ਼ਰ ਆ ਰਹੇ ਹਨ ਦਰਸਲ ਇਹ ਬੱਸ ਚੋਂ ਥੱਲੇ ਉੱਤਰ ਰਹੇ ਹਨ ਪਤਾ ਨਹੀਂ ਕੀ ਸੋਚਕੇ ਏਸ ਬਜ਼ੁਰਗ ਮੁਲਾਜ਼ਮ ਨੇ ਆਪਣੀ ਰੋਜਵੇਜ਼ ਦੀ ਬੱਸ ਕੋਠੇ ਉੱਤੇ ਚਾੜ ਦਿੱਤੀ ਜਿਸਦੇ ਦ੍ਰਿਸ਼ ਦੇਖ ਪਿੰਡ ਵਾਸੀ ਵੀ ਹੈਰਾਨ ਹੋ ਗਏ ਅਤੇ ਅੰਗਰੇਜ਼ ਡਰਾਇਵਰ ਤੇ ਨਾਸਾ ਵਾਲੇ ਵੀ ਪ੍ਰੇਸ਼ਾਨ ਹੋਏ ਨਜ਼ਰ ਆਏ ਨੇ ਜਿਸਦੀ ਬਾਰੇ ਪਿੰਡਾਂ ਸਹਿਰਾਂ ਪਤਾ ਲੱਗਣ ਤੇ ਆਪ ਪਾਸ ਦੇ 25 ਪਿੰਡਾਂ ਦੀਆਂ ਸੱਥਾਂ ਵਿੱਚ ਏਸ ਬੰਦੇ ਦੇ ਚਰਚੇ ਹੋਣ ਲੱਗੇ ਜਿਸਤੋਂ ਬਾਅਦ ਇਸਦੀ ਹਕੀਕਤ ਦੇਖਣ ਲਈ ਮੀਡੀਆ ਵਾਲੇ ਭਾਈ ਆਪਣੇ ਕੈਮਰੇ ਲੈਕੇ ਪਿੰਡ ਪਹੁੰਚ ਗਏ ਅੱਗੇ

ਸੁਣੋਂ ਫਿਰ ਜਲੰਧਰ ਦੇ ਕੰਗ ਸਾਹਬੂ ਦੇ ਰਹਿਣ ਵਾਲੇ ਏਸ ਮੁਲਾਜ਼ਮ ਨੇ ਮੀਡੀਆ ਵਾਲਿਆ ਨੂੰ ਕੀ ਕਿਹਾਸੇਵਾਮੁਕਤ ਰੇਸ਼ਮ ਸਿੰਘ ਹੋਰਾਂ ਦਾ ਕਹਿਣਾ ਐ ਕੀ ਸੇਵਾ ਮੁਕਤ ਹੋਣ ਤੋਂ ਬਾਅਦ ਮੇਰਾ ਸੁਪਨਾ ਸੀ ਕੀ ਮੈਂ ਆਪਣੇ ਘਰਦੇ ਉੱਤੇ ਰੋਡਵੇਜ ਦੀ ਬੱਸ ਬਣਾਵਾ ਜੋ ਕੀ ਮਾਰੇ ਸੁਪਨਾ ਵਾਹਿਗੁਰੂ ਜੀ ਦੀ ਮਿਹਰ ਸਦਕੇ ਪੂਰੇ ਵੀ ਹੋਇਆ ਸੋ ਦੋਸਤੋ ਇਸ ਤੁਹਾਡੇ ਇਸ ਬਾਰੇ ਕੀ ਵਿਚਾਰ ਨੇ ਆਪਣੀ ਰਾਏ ਕੁਮੈਂਟ ਬੋਕਸ ਵਿੱਚ ਜ਼ਰੂਰ ਸਾਂਝੀ ਕਰਿਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *