ਤਰਨਤਾਰਨ ‘ਚ ‘ਆਪ’ ਆਗੂ ਉੱਤੇ ਫ਼ਾ-ਇ-ਰਿੰ-ਗ, ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਹੋਈ ਮੌ-ਤ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ।ਗੋਇੰਦਵਾਲ ਸਾਹਿਬ ਨੂੰ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ‘ਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ।ਗੋਇੰਦਵਾਲ ਸਾਹਿਬ ਨੂੰ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ‘ਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *