ਰੇਲਵੇ ਲਾਈਨਾਂ ਕੋਲ ਪੈ ਗਈਆਂ ਭਾਜੜਾ ਆ ਰਹੀਆਂ ਸੀ ਤਰ੍ਹਾਂ -ਤਰ੍ਹਾਂ ਦੀਆਂ ਅਵਾਜਾ, ਦੇਖੋ ਕੀ ਹੈ ਪੂਰਾ ਮਾਮਲਾ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਟਾਂਡਾ ਦੇ ਰੇਲਵੇ ਫਾਟਕ ਨੇੜੇ ਧਮਾਕਾ ਹੋਇਆ ਹੈ। ਇਸ ਹਾਦਸੇ ‘ਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਦਸੇ ਕਾਰਨ ਰੇਲਵੇ ਵੱਲੋਂ ਜਲੰਧਰ-ਪਠਾਨਕੋਟ ਰੇਲ ਮਾਰਗ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਸਵੇਰੇ ਕਰੀਬ 11.30 ਵਜੇ ਹੋਇਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 11.30 ਵਜੇ ਜਲੰਧਰ ਪਠਾਨਕੋਟ ਰੇਲਵੇ ਰੂਟ ‘ਤੇ ਪਿੰਡ ਪੱਲਾ ਚੱਕਾ ਫਾਟਕ ਨੰਬਰ 71 ਨੇੜੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ ਗੇਟ ਮੈਨ ਸੋਨੂੰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਧਮਾਕਾ ਉਥੇ ਪਏ ਪੋਟਾਸ਼ ਕਾਰਨ ਹੋਇਆ ਹੈ। ਫਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਉਕਤ ਹਾਦਸੇ ਕਾਰਨ ਰੇਲਵੇ ਵੱਲੋਂ ਜਲੰਧਰ-ਪਠਾਨਕੋਟ ਰੇਲ ਮਾਰਗ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *