ਚੰਨੀ ਨੂੰ ਮਿਲੀ ਧਮਕੀ, 2 ਕਰੋੜ ਮੰਗੇ

Latest Update

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ ਉੁਹਨਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਇੱਕ ਫੋਨ ਆਉਂਦਾ ਹੈ,ਜਿਸ ਵਿੱਚ ਉਨਾਂ ਤੋਂ ਦੋ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਜਾਂਦੀ ਹੈ। ਜਿਸ ਦੀ ਸ਼ਿਕਾਇਤ ਪੁਲਿਸ ਨੁੰ ਦਿੱਤੀ ਗਈ ਪਰ ਕਿਸੇ ਨੇ ਇਸ ਮਾਮਲੇ ਨੂੰ ਗੰਭਰਿ ਨਹੀ ਲਿਆ। ਉਹਨਾਂ ਕਿਹਾ ਕਿ ਜੇਕਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਪੁਲਿਸ ਅਣਦੇਖਾ ਕਰ ਸਕਦੀ ਹੈ ਤਾਂ ਆਮ ਜਨਤਾ ਦਾ ਕੀ ਹਾਲ ਹੁੰਦਾ ਹੋਵੇਗਾ।

 ਦਰਅਸਲ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਨਿੱਜੀ ਰਿਹਾਇਸ਼ ਮੋਰਿੰਡਾ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦੇ ਸਰਪੰਚਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਇੱਕ ਸਨਸਨੀਖੇਜ ਖੁਲਾਸਾ ਕੀਤਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਫੋਨ ਆਇਆ ਹੈ ਜਿਸ ਵਿੱਚ ਉਨ੍ਹਾਂ ਕੋਲੋਂ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਸੀ। ਜਿਸ ਤੋਂ ਬਾਅਦ ਉਨਾਂ ਵੱਲੋਂ ਇਸ ਬਾਬਤ ਜਾਣਕਾਰੀ ਪੁਲਿਸ ਵਿਭਾਗ ਨੂੰ ਦੇ ਦਿੱਤੀ ਗਈ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ

ਨੇ ਇਸ ਦੀ ਜਾਣਕਾਰੀ ਡੀਜੀ ਪੰਜਾਬ ਨੂੰ ਅਤੇ ਡੀ ਆਈ ਜੀ ਨੂੰ ਉਸ ਵਾਰਤਾਲਾਪ ਦੇ ਸਕਰੀਨਸ਼ੋਟ ਭੇਜ ਦਿੱਤੇ ਸਨ। ਲੇਕਿਨ ਉਹਨਾਂ ਵੱਲੋਂ ਅੱਜ ਤੱਕ ਇਹ ਨਹੀਂ ਪੁੱਛਿਆ ਗਿਆ ਕਿ ਕੀ ਗੱਲ ਬਾਤ ਹੈ। ਉਨਾਂ ਵੱਲੋਂ ਉਸੇ ਦਿਨ ਦੋ ਤੋਂ ਤਿੰਨ ਵਾਰ ਮੈਨੂੰ ਫੋਨ ਆਇਆ ਅਤੇ ਮੈਂ ਉਹਨਾਂ ਨੂੰ ਸਮਝਾਇਆ ਕਿ ਮੇਰੇ ਕੋਲੋਂ ਤੁਹਾਨੂੰ ਕੁਝ ਨਹੀਂ ਮਿਲੇਗਾ, ਤੁਸੀਂ ਗਲਤ ਜਗ੍ਹਾ ਦੇ ਉੱਤੇ ਪੰਗੇ ਲੈ ਰਹੇ ਹੋ ਇਸ ਨਾਲ ਤੁਹਾਡਾ ਨੁਕਸਾਨ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *