ਸਾਵਧਾਨ ਪੰਜਾਬ ਚ ਤੇਜ ਹਨੇਰੀ ਅਤੇ ਮੀਂਹ ਬਾਰੇ ਜਾਰੀ ਹੋਇਆ ਇਹ ਅਲਰਟ

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ ਸਮੇਤ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ‘ਚ ਮੌਸਮ ਦਾ ਮਿਜਾਜ਼ ਬਦਲ ਚੁੱਕਾ ਹੈ। ਓਰੇਂਜ ਅਲਰਟ ਵਿਚਕਾਰ ਕਈ ਸੂਬਿਆਂ ‘ਚ ਬਰਫ਼ਬਾਰੀ ਤੇ ਬਾਰਸ਼ ਕਾਰਨ ਤਾਪਮਾਨ ਵਿਚ ਗਿਰਾਵਟ ਹੋਈ ਹੈ। ਓਰੇਂਜ ਅਲਰਟ ਵਿਚਕਾਰ ਪੰਜਾਬ ਅਤੇ ਹਰਿਆਣਾ ਵਿਚ ਸ਼ੁੱਕਰਵਾਰ ਸ਼ਾਮ ਨੂੰ ਬਾਰਸ਼ ਹੋਣ ਨਾਲ ਠੰਢੀਆਂ ਹਵਾਵਾਂ ਦਾ ਸਿਲਸਿਲਾ ਸ਼ੁਰੂ ਹੋਇਆ।
ਦੋਹਾਂ ਸੂਬਿਆਂ ਦੇ ਵੱਧ ਤੋਂ ਵੱਧ ਤਾਪਮਾਨ ’ਚ 5 ਡਿਗਰੀ ਤੱਕ ਗਿਰਾਵਟ ਦਰਜ ਹੋਈ ਹੈ, ਜਿਸ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਅੱਜ ਮਤਲਬ ਕਿ

2 ਮਾਰਚ ਨੂੰ ਸੂਬੇ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ‘ਚ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਮੀਂਹ ਵੀ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਭਾਰਤ ‘ਚ ਮਾਰਚ ਦਾ ਮਹੀਨਾ ਠੰਡਾ ਰਹੇਗਾ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ਦੇ 17 ਜ਼ਿਲ੍ਹਿਆਂ ‘ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ‘ਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *