ਬੱਸ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਹੋਈ ਮੌਤ, ਮੌਕੇ ਤੇ ਪੈ ਗਿਆ ਚੀਕ ਚਿਹਾੜਾ..!

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਜ਼ਿਲ੍ਹਾ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਫਲਾਹੀ ਵਿਖੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ 2

ਮੁੰਡੇ ਪਿੰਡ ਹਰਮੋਇਆਂ ਨੂੰ ਜਾ ਰਹੇ ਸਨ।ਇਸ ਦੌਰਾਨ ਮੱਲੀ ਕੰਪਨੀ ਦੀ ਮਿੰਨੀ ਬੱਸ ਹਰਮੋਇਆਂ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਜਦੋਂ ਬੱਸ ਉਕਤ ਥਾਂ ’ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਟਕਰਾ ਕੇ ਬੱਸ ਹੇਠਾਂ ਆ ਗਏ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।ਮ੍ਰਿਤਕ ਨੌਜਵਾਨਾਂ ਦੀ ਪਛਾਣ ਜਤਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਵਾਸੀ ਪਿੰਡ ਹਰਮੋਇਆਂ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 35 ਅਤੇ 22 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *