ਖੰਨਾ ‘ਚ ਵੱਡਾ ਹਾਦਸਾ, ਤੇਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਕਰਮਚਾਰੀਆਂ ਨੇ ਭੱਜ ਕੇ ਬਚਾਈ ਜਾਨ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖੰਨਾ ਦੇ ਅਮਲੋਹ ਰੋਡ ‘ਤੇ ਸਥਿਤ ਤੇਲ ਬਣਾਉਣ ਵਾਲੇ ਪਲਾਂਟ ’ਚ ਭਿਆਨਕ ਅੱਗ ਲੱਗ ਗਈ। ਸ੍ਰੀ ਗਣੇਸ਼ ਏਡੀਬਲਜ਼ ਪ੍ਰਾਈਵੇਟ ਲਿਮਟਿਡ ‘ਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਪੂਰੀ ਫੈਕਟਰੀ ਨੂੰ ਖਾਲੀ ਕਰਵਾਉਣਾ ਪਿਆ। ਮੁਲਾਜ਼ਮਾਂ ਨੇ ਅੱਗ ਲੱਗਣ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ। ਕੁਝ ਹੀ ਪਲਾਂ ’ਚ ਅੱਗ ਪੂਰੇ ਪਲਾਟ ’ਚ ਫੈਲ ਗਈ। ਅੱਗ ’ਤੇ ਕਾਬੂ ਪਾਉਣ ਲਈ ਖੰਨਾ ਅਤੇ ਮੰਡੀ ਗੋਬਿੰਦਗੜ੍ਹ ਫਾਇਰ ਸਟੇਸ਼ਨਾਂ ਤੋਂ ਟੀਮਾਂ ਮੰਗਵਾਈਆਂ ਗਈਆਂ।

ਫਿਲਹਾਲ ਅੱਗ ‘ਤੇ ਪਹਿਲੇ ਪੜਾਅ ‘ਚ ਕਾਬੂ ਪਾ ਲਿਆ ਗਿਆ ਹੈ। ਇਸ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ।ਦੱਸਣਯੋਗ ਹੈ ਕਿ ਸ੍ਰੀ ਗਣੇਸ਼ ਫਰਮ ਪਰਾਲੀ ਤੋਂ ਬਿਜਲੀ ਪੈਦਾ ਕਰਨ ਦੇ ਨਾਲ ਕਈ ਹੋਰ ਪਲਾਟ ਵੀ ਹਨ। ਫੀਡ ਫੈਕਟਰੀ ਵੀ ਨਾਲ ਸਥਿਤ ਹੈ। ਫਾਇਰ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਬਚਾਅ ਕਾਰਜਾਂ ’ਚ ਲੱਗੀਆਂ ਹੋਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *