ਲੱਖਾਂ ਰੁਪਏ ਖਰਚ ਕਰਕੇ ਭੇਜੀ ਘਰਵਾਲੀ ਕਨੇਡਾ, ਹੁਣ ਪਤੀ ਹੋਇਆ ਡਿਪ*ਰੈਸ਼ਨ ਦਾ ਸ਼ਿਕਾਰ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲਾਲ ਰੰਗ ਦੇ ਵਿਆਹ ਦੇ ਜੋੜੇ ਚ ਜਿਹੜੀਆਂ ਤਸਵੀਰਾਂ ਸਕਰੀਨ ਤੇ ਦੇਖ ਰਹੇ ਹੋ, ਇਸ ਭੋਲੀ ਭਾਲੀ ਲੜਕੀ ਨੇ ਅਜਿਹਾ ਕਾਰਾ ਕਰ ਦਿੱਤਾ ਕਿ ਮੁੰਡਾ ਮਾਨਸਿਕ ਰੋਗੀ ਹੋ ਗਿਆ,,ਪਹਿਲਾਂ ਇਸ ਦੇ ਵੱਲੋਂ ਮੁੰਡੇ ਨਾਲ ਇਸ਼ਕ ਲੜਾਇਆ ਜਾਂਦਾ ਤੇ ਫਿਰ ਵਿਆਹ ਕਰਵਾ ਲਿਆ ਜਾਂਦਾ ਲਵ ਮੈਰਿਜ ਤੋਂ ਬਾਅਦ ਜਦੋਂ ਪ੍ਰੇਮੀ ਪਤੀ ਪਤਨੀ ਨੂੰ ਕੈਨੇਡਾ ਭੇਜ ਦਿੰਦਾ,, ਤਾਂ ਉੱਥੇ ਜਾ ਕੇ ਗੋਰਿਆਂ ਦੇ ਰੰਗ ਦੇ ਵਿੱਚ ਪ੍ਰੇਮਿਕਾ ਐਵੇਂ ਰੰਗੀ ਜਾਂਦੀ ਹੈ ਕਿ ਪਿੱਛੇ ਪ੍ਰੇਮੀ ਨੂੰ ਲੱਤ ਮਾਰ ਦਿੰਦੀ ਹੈ।,, ਆਪਣੀ ਪਤਨੀ ਦਾ ਧੋਖਾ ਬਰਦਾਸ਼ਤ ਨਾ ਹੋਇਆ ਤਾਂ ਮੁੰਡਾ ਮਾਨਸਿਕ ਰੋਗੀ ਹੋ ਗਿਆ ਜਿਸ ਤੋਂ ਬਾਅਦ ਪੀੜਤ

ਪਰਿਵਾਰ ਨੇ ਲੜਕੀ ਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਉੱਥੇ ਇਸ ਮਾਮਲੇ ਦੇ ਵਿੱਚ ਡੀਐਸਪੀ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਸ਼ਿਕਾਇਤ ਕਰਤਾ ਦੇ ਆਧਾਰ ਤੇ ਲੜਕੀ ਤੇ ਉਸਦੇ ਪਰਿਵਾਰਕ ਮੈਂਬਰਾਂ ਤੇ ਮਾਮਲਾ ਦਰਜ ਕਰ ਲਿਆ,,ਸਹੁਰੇ ਪਰਿਵਾਰ ਨੇ ਤਾਂ ਆਪਣੀ ਨੂੰਹ ਨੂੰ ਇਸ ਉਮੀਦ ਨਾਲ ਬਾਹਰ ਭੇਜਿਆ ਸੀ ਕਿ ਉੱਥੇ ਜਾ ਕੇ ਉਨਾਂ ਦੇ ਬੇਟੇ ਨੂੰ ਬੁਲਾ ਲਏਗੀ ਤੇ ਉਹ ਸੈੱਟ ਹੋ ਜਾਣਗੇ ਪਰ ਪਰ ਉੱਥੇ ਜਾ ਕੇ ਨੂਹਾਂ ਦੇ ਰੰਗ ਢੰਗ ਬਦਲਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਇਸ ਤੋਂ ਪਹਿਲਾਂ ਵੀ ਬਹੁਤ ਨੌਜਵਾਨ ਅਜਿਹੀਆਂ ਧੋਖੇ ਦਾ ਸ਼ਿਕਾਰ ਹੋਏ ਨੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *