ਜਾਅਲੀ ਕਾਗਜ਼ਾਂ ਨਾਲ ਜਮਾਨਤਾਂ ਕਰਵਾਉਣ ਵਾਲਾ ਗਿਰੋਹ, ਤਹਿਸੀਲਦਾਰ ਤੇ ਪਟਵਾਰੀ ਦੇ ਵੀ ਕਰਦੇ ਸੀ ਜਾਅਲੀ ਦਸਤਖ਼ਤ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਹਾਲੀ ’ਚ ਤਹਿਸੀਲ ਦਫ਼ਤਰ ’ਚ ਸਟਾਫ਼ ਨੇ ਜਾਅਲੀ ਕਾਗਜਾਤਾਂ ’ਤੇ ਸਟੈਂਪ ਲਗਵਾਉਣ ਲਈ ਆਏ ਨੌਜਵਾਨ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਫਰਦ ਕਢਵਾਉਣ ਤੋਂ ਬਾਅਦ ਪਟਵਾਰੀ ਅਤੇ ਤਹਿਸੀਲਦਾਰ ਦੇ ਜਾਅਲੀ ਦਸਤਖ਼ਤ ਕਰਵਾ ਜੇਲ੍ਹ ਕੱਟ ਰਹੇ ਕੈਦੀਆਂ ਦੀ ਜਮਾਨਤਾਂ ਕਰਵਾਉਂਦਾ ਸੀ। ਸਬ-ਰਜਿਸਟਰਾਰ ਵੀਰ ਸਿੰਘ ਨੇ ਦੱਸਿਆ ਕਿ ਜਦੋਂ ਇਹ ਫਰਦ ਕਢਵਾ ਤੋਂ ਬਾਅਦ ਉਨ੍ਹਾਂ ਕੋਲ ਪਹੁੰਚਿਆ ਤਾਂ

ਉਸ ਨੌਜਵਾਨ ਵਲੋਂ ਦਿਖਾਏ ਗਏ ਦਸਤਖ਼ਤ ਮੇਲ ਨਹੀਂ ਖਾ ਰਹੇ ਸਨ। ਜਦੋਂ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਪੁਲਿਸ ਨੂੰ ਬੁਲਾਇਆ ਗਿਆ।ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਾਫ਼ੀ ਸਮੇਂ ਤੋਂ ਜਮੀਨਾਂ ਦੇ ਜਾਅਲੀ ਕਾਗਜ਼ਾਤ ਵਿਖਾ ਕੇ ਵੱਡੇ-ਵੱਡੇ ਅਪਰਾਧੀਆਂ ਦੀਆਂ ਜਮਾਨਤਾਂ ਕਰਵਾਈਆਂ ਗਈਆਂ ਸਨ। ਜਿਸ ਦੇ ਬਦਲੇ ਵੱਡੀ ਰਕਮ ਵਸੂਲੀ ਜਾ ਰਹੀ ਸੀ, ਇਸ ਪਿੱਛੇ ਕਿਹੜਾ ਗਿਰੋਹ ਕੰਮ ਕਰ ਰਿਹਾ ਹੈ, ਪੁਲਿਸ ਹੁਣ ਇਸ ਜਾਂਚ ’ਚ ਜੁੱਟ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *