ਪੁੱਤ ਨੇ ਪਿਓ ਨੂੰ ਮਾਰੀ ਗੋਲੀ – Latest Update

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਸਬਾ ਮਖੂ ਦੇ ਪਿੰਡ ਰੰਗਾ ਟਿੱਬੀ ਵਿਖੇ ਇਕ ਪੁੱਤ ਵਲੋਂ ਪਿਓ ਨੂੰ ਗੋਲ਼ੀ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਪਿੰਡ ਰੰਗਾ ਟਿੱਬੀ ਨਿਵਾਸੀ ਮੁਖਤਿਆਰ ਸਿੰਘ ਦਾ ਆਪਣੇ ਪੁੱਤਰ ਸੁਰਜੀਤ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇਸ ਝਗੜੇ ਦੌਰਾਨ ਸੁਰਜੀਤ ਸਿੰਘ ਵਲੋਂ ਆਪਣੇ ਪਿਓ ਮੁਖਤਿਆਰ ਸਿੰਘ ’ਤੇ ਗੋਲ਼ੀ ਚਲਾ ਦਿੱਤੀ ਗਈ। ਗੋਲ਼ੀ ਲੱਗਣ ਨਾਲ ਮੁਖਤਿਆਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ

ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ।ਜਾਣਕਾਰੀ ਦਿੰਦਿਆਂ ਜ਼ਖਮੀ ਮੁਖਤਿਆਰ ਸਿੰਘ ਦੇ ਦੂਜੇ ਪੁੱਤਰ ਨੇ ਦੱਸਿਆ ਕਿ ਘਰ ਦੀ ਕੰਧ ਨੂੰ ਲੈ ਕੇ ਉਸ ਦੇ ਪਿਓ ਦਾ ਉਸ ਦੇ ਛੋਟੇ ਭਰਾ ਨਾਲ ਝਗੜਾ ਹੋ ਗਿਆ ਸੀ ਅਤੇ ਉਸ ਦੇ ਭਰਾ ਵਲੋਂ ਉਸਦੇ ਪਿਓ ’ਤੇ ਗੋਲੀ ਚਲਾ ਦਿੱਤੀ ਗਈ। ਉਸ ਨੇ ਦੱਸਿਆ ਕਿ ਉਸ ਦੇ ਪਿਓ ਮੁਖਤਿਆਰ ਸਿੰਘ ਦੇ 2 ਗੋਲੀਆਂ ਲੱਗੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *