ਕਿਸਾਨੀ ਅੰਦੋਲਨ ‘ਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੀ ਪਿੰਡ ਬੱਲੋ ‘ਚ ਅੱਜ ਅੰਤਿਮ ਅਰਦਾਸ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਪੰਜਾਬ ਹਰਿਆਣਾ ਬਾਰਡਰ ਖਨੌਰੀ ਵਿਖੇ ਗੋਲੀ ਦਾ ਸ਼ਿਕਾਰ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦਾ ਭਾਵੇਂ ਐਫਆਈਆਰ ਦਰਜ ਕਰਨ ਤੋਂ ਬਾਅਦ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ ਪਰ ਇੱਕ ਵਾਰ ਫਿਰ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਸ਼ੁੱਭਕਰਨ ਸਿੰਘ ਮਾਮਲੇ ਵਿੱਚ ਆਹਮੋ ਸਾਹਮਣੇ ਨਜ਼ਰ ਆ ਰਹੀਆਂ ਹਨ। ਸ਼ੁੱਭਕਰਮ ਸਿੰਘ ਦੀ ਅੰਤਿਮ ਅਰਦਾਸ ਤਿੰਨ ਮਾਰਚ ਭਾਵ ਅੱਜ ਪਿੰਡ ਬੱਲੋ ਦੀ ਦਾਣਾ ਮੰਡੀ ਵਿਖੇ ਰੱਖੀ ਗਈ ਹੈ।ਅੰਤਿਮ ਅਰਦਾਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਭਕਰਨ ਸਿੰਘ ਦੇ

ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਅਤੇ ਉਸਦੀ ਭੈਣ ਅਮਨਦੀਪ ਕੌਰ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦੀ ਜੁਆਇਨਿੰਗ ਲੈਟਰ ਦੇਣ ਦੀ ਮੰਗ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਇੱਕ ਕਰੋੜ ਰੁਪਏ ਆਰਥਿਕ ਮਦਦ ਅਤੇ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਦੇ ਪਰਿਵਾਰ ਨੂੰ ਆਰਥਿਕ ਮਦਦ ਅਤੇ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਦਾ ਜੁਆਇਨਿੰਗ ਲੈਟਰ ਨਹੀਂ ਦਿੱਤਾ ਗਿਆ। ਇਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਵਿੱਚ ਕਿਤੇ ਨਾ ਕਿਤੇ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *