ਪੰਜਾਬ ‘ਚ ‘ਸਕੂਲ ਆਫ਼ ਐਮੀਨੈਂਸ’ ਦੇ ਉਦਘਾਟਨ ਬਾਅਦ ਕੀ ਬੋਲੇ ਕੇਜਰੀਵਾਲ?

Latest Update


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇੱਥੇ 13 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਬਹੁਤ ਖ਼ੁਸ਼ੀ ਹੈ ਕਿ ਪੰਜਾਬ ‘ਚ 13 ਸਕੂਲ ਆਫ ਐਮੀਨੈਂਸ ਦਾ ਉਦਘਾਟਨ ਹੋ ਰਿਹਾ ਹੈ। ਇਨ੍ਹਾਂ ਸਕੂਲਾਂ ਦੀ ਇਮਾਰਤ ਅੰਦਰ ਵੜਦੇ ਹੀ ਜੋ ਨਜ਼ਰ ਪੈਂਦੀ ਹੈ, ਯਕੀਨ ਨਹੀਂ ਹੁੰਦਾ ਕਿ ਇਹ ਸਰਕਾਰੀ ਸਕੂਲ ਹਨ।

ਇਨ੍ਹਾਂ ਸਕੂਲਾਂ ‘ਚ ਜੋ ਸਹੂਲਤਾਂ ਹਨ, ਮੈਂ ਚੈਲੰਜ ਨਾਲ ਕਹਿੰਦਾ ਹੈ ਕਿ ਜੇਕਰ ਕਿਸੇ ਨੇ ਇਸ ਤਰ੍ਹਾਂ ਦਾ ਨਿੱਜੀ ਸਕੂਲ ਬਣਾਇਆ ਹੁੰਦਾ ਤਾਂ ਬੜੇ ਆਰਾਮ ਨਾਲ ਮਹੀਨੇ ਦੀ 10-15 ਹਜ਼ਾਰ ਰੁਪਿਆ ਫ਼ੀਸ ਰੱਖ ਲੈਂਦਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਜਦੋਂ ਸਾਡੀ ਨਵੀਂ-ਨਵੀਂ ਸਰਕਾਰ ਬਣੀ ਸੀ ਤਾਂ ਸਕੂਲਾਂ ਦੀ ਬਹੁਤ ਬੁਰੀ ਹਾਲਤ ਹੁੰਦੀ ਸੀ ਅਤੇ ਜਦੋਂ ਇਕ ਸਰਕਾਰੀ ਸਕੂਲ ਦੇ ਬੱਚੇ ਨੂੰ ਕਿਹਾ ਗਿਆ ਕਿ ਬੱਚੇ ਤਾਂ ਦੇਸ਼ ਦਾ ਭਵਿੱਖ ਹਨ ਤਾਂ

ਉਸ ਨੇ ਰੁਆਉਣ ਵਾਲਾ ਜਵਾਬ ਦਿੱਤਾ ਸੀ ਕਿ ਦੇਸ਼ ਦਾ ਭਵਿੱਖ ਤਾਂ ਨਿੱਜੀ ਸਕੂਲਾਂ ਦੇ ਬੱਚੇ ਹਨ। ਜਦੋਂ 3-4 ਸਾਲ ਬਾਅਦ ਦੁਬਾਰਾ ਉਸ ਸਕੂਲ ‘ਚ ਗਏ ਤਾਂ ਉਹੀ ਬੱਚਾ ਦੁਬਾਰਾ ਮਿਲਿਆ ਅਤੇ ਉਹ ਕਹਿਣ ਲੱਗਾ ਕਿ ਹੁਣ ਮੈਨੂੰ ਯਕੀਨ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਦੇਸ਼ ਦਾ ਭਵਿੱਖ ਹਨ। ਹੁਣ ਹਰ ਗਰੀਬ ਮਾਂ-ਪਿਓ ਦੇ ਬੱਚਿਆਂ ਦਾ ਵੀ ਹਰ ਸੁਫ਼ਨਾ ਪੂਰਾ ਹੋਵੇਗਾ। ਸਾਡੀ ਸਰਕਾਰ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਦੇ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *