ਗਲੀ ‘ਚ ਖੇਡ ਰਹੇ ਸੀ ਮਾਸੂਮ,ਅਚਾਨਕ ਡਿੱਗ ਗਈ ਬਿਜਲੀ ਪੈ ਗਈ ਭਾਜੜਾਂ , ਮੌਕੇ ਦੀ ਵੀਡੀਓ ਆਈ ਸਾਹਮਣੇ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਸ਼ੁੱਕਰਵਾਰ ਦੇਰ ਸ਼ਾਮ ਮੋਗਾ ਦੇ ਪਾਸ਼ ਇਲਾਕੇ ਜਵਾਹਰ ਨਗਰ ਗਲੀ ਨੰਬਰ 5 ‘ਚ ਅਸਮਾਨੀ ਬਿਜਲੀ ਡਿੱਗਣ ਨਾਲ ਗਲੀ ’ਚ ਖੇਡ ਰਹੇ ਚਾਰ ਬੱਚੇ ਬਾਲ-ਬਾਲ ਬਚ ਗਏ।ਅਸਮਾਨੀ ਬਿਜਲੀ ਡਿੱਗਣ ਕਾਰਨ ਬਿਜਲੀ ਦੇ ਉਪਕਰਨ ਸੜ ਕੇ ਸੁਆਹ ਹੋ ਗਏ। ਪਤਾ ਲੱਗਾ ਹੈ ਕਿ ਗਲੀ ’ਚ ਵੱਡੀ ਗਿਣਤੀ ’ਚ ਲੋਕਾਂ ਦੇ ਇਲੈਕਟ੍ਰੋਨਿਕ ਉਪਕਰਨ ਸੜ ਗਏ। ਇਹ ਵੀ ਪਤਾ ਲੱਗਾ ਹੈ ਕਿ ਇਸ ਅਸਮਾਨੀ ਬਿਜਲੀ ਡਿੱਗਣ ਨਾਲ ਜਵਾਹਰ ਨਗਰ ਦੇ ਕਈ ਘਰਾਂ ‘ਚ ਵਾਈਫਾਈ ਮਾਡਮ, ਸੀਸੀਟੀਵੀ ਕੈਮਰਾ ਆਦਿ ਬਿਜਲੀ ਦੇ ਉਪਕਰਨ ਸੜ ਕੇ ਸੁਆਹ ਹੋ ਗਏ ਹਨ। ਜਿਸ

ਕਾਰਨ ਅਸਮਾਨੀ ਬਿਜਲੀ ਡਿੱਗਣ ਦਾ ਦ੍ਰਿਸ਼ ਕੈਦ ਨਹੀਂ ਹੋ ਸਕਿਆ।ਬਿਜਲੀ ਨੂੰ ਆਪਣੀਆਂ ਅੱਖਾਂ ਨਾਲ ਦੇਖਣ ਵਾਲੇ ਗਲੀ ’ਚ ਖੇਡਦੇ ਬੱਚਿਆਂ ਪਰਿਕਸ਼ੀਤ, ਸ਼ਿਵਾਂਸ਼, ਵਿਵਾਨ ਤੇ ਰਿਧੀ ਨੇ ਦੱਸਿਆ ਕਿ ਗਲੀ ਦੀਆਂ ਟਾਈਲਾਂ ’ਤੇ ਚਿੱਟੇ ਰੰਗ ਦਾ ਕੋਈ ਚਮਕਦਾਰ ਟੁੱਕੜਾ ਡਿਗਿਆ ਤੇ ਚਾਰ ਹਿੱਸਿਆਂ ’ਚ ਖਿੰਡ ਗਿਆ। ਇਸ ਦ੍ਰਿਸ਼ ਨੂੰ ਦੇਖ ਕੇ ਬੱਚੇ ਪਿੱਛੇ ਹੱਟ ਗਏ। ਜਿਸ ਜਗ੍ਹਾ ’ਤੇ ਬੱਚਿਆਂ ਨੇ ਬਿਜਲੀ ਡਿੱਗਣ ਦੀ ਗੱਲ ਕਹੀ ਹੈ ਉਸ ਜਗ੍ਹਾ ’ਤੇ ਇੰਟਰਲਾਕ ਟਾਈਲ ’ਤੇ ਛੋਟਾ ਜਿਹਾ ਬਲੈਕ ਸਪਾਟ ਬਣ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 




Leave a Reply

Your email address will not be published. Required fields are marked *