ਬਾਲੀਵੁੱਡ ਦੇ ਤਿੰਨੋਂ ਖਾਨ ਆਏ ਇਕੱਠੇ ਨਜ਼ਰ, ਕੀਤਾ ਜ਼ਬਰਦਸਤ ਡਾਂਸ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦੇ ਦੂਜੇ ਦਿਨ ਬਾਲੀਵੁੱਡ ਅਤੇ ਸਾਊਥ ਦੇ ਸਿਤਾਰੇ ਵੱਡੀ ਗਿਣਤੀ ‘ਚ ਇਕੱਠੇ ਹੋਏ। ਇਸ ਦੌਰਾਨ ਸ਼ਾਹਰੁਖ ਖਾਨ ਨੇ ਆਪਣੀ ਬਲਾਕਬਸਟਰ ਫਿਲਮ ‘ਪਠਾਨ’ ਦੇ ਗੀਤ ‘ਝੂਮੇ ਜੋ ਪਠਾਨ’ ‘ਤੇ ਪੂਰੇ ਦਿਲ ਨਾਲ ਡਾਂਸ ਕੀਤਾ।ਸੋਲੋ ਡਾਂਸ ਦੇ ਨਾਲ-ਨਾਲ ਸ਼ਾਹਰੁਖ ਖਾਨ ਨੇ ਸਲਮਾਨ ਖਾਨ ਅਤੇ ਆਮਿਰ ਖਾਨ ਨਾਲ ‘ਨਾਟੂ-ਨਾਟੂ’ ‘ਤੇ ਧਮਾਕੇਦਾਰ ਪ੍ਰਦਰਸ਼ਨ ਕੀਤਾ। ਫੰਕਸ਼ਨ ‘ਚ ਇਹ ਤਿੰਨੇ ਸਿਤਾਰੇ ਕੁੜਤਾ-

ਪਜਾਮਾ ਪਹਿਨ ਕੇ ਨਜ਼ਰ ਆਏ। ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਕਾਲੇ ਰੰਗ ਦੇ ਕੁੜਤੇ ਵਿੱਚ ਟਵਿਨਿੰਗ ਕਰਦੇ ਹੋਏ ਦਿਖਾਈ ਦਿੱਤੇ ਜਦੋਂ ਕਿ ਆਮਿਰ ਖਾਨ ਹਰੇ ਰੰਗ ਦੇ ਕੁੜਤੇ ਵਿੱਚ ਨਜ਼ਰ ਆਏ।‘ਨਾਟੂ-ਨਾਟੂ’ ‘ਤੇ ਪਰਫਾਰਮ ਕਰਦੇ ਹੋਏ ਸੁਪਰਸਟਾਰ ਦੀ ਤਿਕੜੀ ਨੇ ਗੀਤ ਦੇ ਹੁੱਕ ਸਟੈਪ ਦੇ ਨਾਲ-ਨਾਲ ਆਪਣੀਆਂ ਫਿਲਮਾਂ ਦੇ ਸੁਪਰਹਿੱਟ ਗੀਤਾਂ ਦੇ ਸਟੈਪ ਵੀ ਦਿਖਾਏ। ਉਹ ‘ਛਈਆਂ ਛਾਈਆਂ’, ‘ਜੀਨੇ ਕੇ ਹੈ ਚਾਰ ਦਿਨ’, ‘ਮਸਤੀ ਕੀ ਪਾਠਸ਼ਾਲਾ’ ਦੇ ਡਾਂਸ ਸਟੈਪ ਵੀ ਕਰਦੇ ਨਜ਼ਰ ਆਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *