ਖੇਤਾਂ ‘ਚ ਸਰੋਂ ਪੱਟ ਰਹੇ ਮਾਂ ਪੁੱਤ ‘ਤੇ ਪਈ ਅਸਮਾਨੀ ਬਿਜਲੀ, ਪਿਓ ਦੀਆਂ ਅੱਖਾਂ ਦੇ ਸਾਹਮਣੇ ਹੋ ਗਏ ਰੱਬ ਨੂੰ ਪਿਆਰੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਦੇ ਕੁਰੂਕਸ਼ੇਤਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਮਾਂ-ਪੁੱਤ ਦੀ ਆਸਮਾਨੀ ਬਿਜਲੀ ਡਿਗਣ ਕਾਰਨ ਮੌਤ ਹੋ ਗਈ। ਪੂਰੇ ਦਾ ਪੂਰਾ ਪਰਿਵਾਰ ਹੀ ਉੁਜੜ ਗਿਆ। ਪਿਤਾ ਦੀਆਂ ਅੱਖਾਂ ਦੇ ਸਾਹਮਣੇ ਮਾਂ-ਪੁੱਤ ਦੋਵੇਂ ਦੁਨੀਆ ਤੋਂ ਚਲੇ ਗਏ।ਘਟਨਾ ਬਾਬੈਨ ਦੇ ਪਿੰਡ ਖਿੜਕੀ ਵੀਰਾਨ ਤੋਂ ਸਾਹਮਣੇ ਆਈ ਹੈ ਜਿਥੇ ਆਸਮਾਨੀ ਬਿਜਲੀ ਡਿਗਮ ਨਾਲ ਮਾਂ-ਪੁੱਤ ਦੀ ਮੌਤ ਹੋ ਗਈ। ਦੋਵੇਂ ਖੇਤ ਵਿਚ ਸਰ੍ਹੋਂ ਕੱਟਣ ਗਏ ਸਨ। ਘਟਨਾ ਬੀਤੇ ਦਿਨੀਂ 4 ਵਜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਸਰੋਜ (52) ਤੇ ਰਮਨ ਸੈਣੀ (28) ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਰਮਨ ਦੇ ਪਿਤਾ ਨੇ ਦੱਸਿਆ ਕਿ ਕੱਲ੍ਹ ਲਗਭਗ 4 ਵਜੇ ਸਰੋਜ ਆਪਣੇ ਪੁੱਤਰ ਨਾਲ ਖੇਤ ਵਿਚ ਸਰ੍ਹੋਂ ਕੱਟਣ ਗਈ ਸੀ। ਦੋਵੇਂ ਖੇਤ ਵਿਚ ਸਰ੍ਹੋਂ ਕੱਟ ਹੀ ਰਹੇ ਸਨ ਕਿ ਅਚਾਨਕ ਦੋਵੇਂ ਆਸਮਾਨੀ ਬਿਜਲੀ ਦੀ ਲਪੇਟ ਵਿਚ ਆ ਗਏ। ਦੂਜੇ ਖੇਤ ਵਿਚ ਕੰਮ ਕਰ ਰਹੇ ਮ੍ਰਿਤਕ ਦੇ ਪਿਤਾ ਨੇ ਲੋਕਾਂ ਦੀ ਮਦਦ ਨਾਲ ਮਾਂ-ਪੁੱਤ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *