ਫਗਵਾੜਾ ‘ਚ ਲੁੱਟਾਂ-ਖੋਹਾਂ ਕਰਨ ਵਾਲੀਆਂ 6 ਵਿਦੇਸ਼ੀ ਲੜਕੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਸੁਣੋ ਪੂਰੀ ਖ਼ਬਰ

Latest Update

ਕਪੂਰਥਲਾ ਦੇ ਫਗਵਾੜਾ ਸਬ ਡਿਵੀਜ਼ਨ ਵਿੱਚ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੀਆਂ ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੁੜੀਆਂ ਇੰਝ ਦਿੰਦੀਆਂ ਸਨ ਵਾਰਦਾਤ ਨੂੰ ਅੰਜਾਮ ਇਹ ਕੁੜੀਆਂ ਪਹਿਲਾਂ ਲੋਕਾਂ ਦਾ ਆਪਣੇ ਵੱਲ ਧਿਆਨ ਖਿਚਦੀਆਂ ਸਨ ਪਰ ਕਿਸੇ ਸੁਨਸਾਨ ਜਗ੍ਹਾ ‘ਤੇ ਲਿਜਾਂਦੀਆਂ ਸਨ। ਇਸ ਤੋਂ ਬਾਅਦ ਆਪਣੇ ਸਾਥੀਆਂ ਨਾਲ ਮਿਲ ਕੇ ਹਥਿਆਰਾਂ ਦੇ ਜੋਰ ‘ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੀਆਂ ਸਨ। ਲੁੱਟ-ਖੋਹ ਕਰਨ ਵਾਲੀਆਂ ਕੁੜੀਆਂ ਦੀ ਪਛਾਣ ਵਿਦੇਸ਼ੀ ਕੁੜੀਆਂ ਵਜੋਂ ਹੋਈ ਫੜੀਆਂ ਗਈਆਂ ਕੁੜੀਆਂ ਦੀ ਪਛਾਣ ਨੀਮਾ, ਵਾਸੀ ਤਨਜਾਨੀਆ (

ਮੌਜੂਦਾ ਵਾਸੀ ਖੋਜੋ ਭੂਟਾਨੀ ਕਲੌਨੀ, ਫਗਵਾੜਾ), ਨਾਕਿਬਵੱਕਾ ਅਤੇ ਨਤਾਲੀਆ ਦੋਵੇਂ ਵਾਸੀ ਯੁਗਾਂਡਾ (ਦੋਵੇਂ ਮੌਜੂਦਾ ਵਾਸੀ ਫੌਜੀ ਸਾਇੰਸ ਪੀ.ਜੀ. ਗ੍ਰੀਨ ਵੈਲੀ ਸਤਨਾਮਪੁਰਾ), ਅਲੀਜ਼ਾ ਵਾਸੀ ਤਨਜ਼ਾਨੀਆ, ਨਗਾਤੀਆ ਅਤੇ ਨਾਨਯਾਂਜੀ, ਦੋਵੇਂ ਯੂਗਾਂਡਾ ਦੇ ਨਿਵਾਸੀ (ਤਿੰਨੋਂ ਮੌਜੂਦਾ ਲੰਡਨ ਪੀਜੀ ਲਾਅ ਗੇਟ ਮਹੇਰੂ) ਦੇ ਰੂਪ ਵਿੱਚ ਹੋਈ ਹੈ। ਰਾਜਸਥਾਨ ਦੇ ਰਹਿਣ ਵਾਲੇ ਵਿਅਕਤੀ ਨੇ ਕੀਤੀ ਸੀ ਸ਼ਿਕਾਇਤ ਰਾਜਸਥਾਨ ਵਿੱਚ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਦਲਜੀਤ ਸਿੰਘ ਨੇ (ਮੌਜੂਦਾ ਹਾਲ ਵਾਸੀ ਮਹੇਰੂ) ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਬੀਤੀ ਰਾਤ ਜਦੋਂ ਉਹ ਡੋਗਰਾ

ਢਾਬੇ ਤੋਂ ਖਾਣਾ ਖਾ ਕੇ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਉਸ ਨੂੰ ਢਾਬੇ ਤੋਂ ਥੋੜ੍ਹਾ ਅੱਗੇ ਇੱਕ ਵਿਦੇਸ਼ੀ ਲੜਕੀ ਮਿਲੀ। ਉਹ ਉਸ ਨੂੰ ਹਨੇਰੇ ਵਿੱਚ ਪਾਸੇ ਲੈ ਗਈ। ਉੱਥੇ ਪਹਿਲਾਂ ਹੀ 5 ਹੋਰ ਵਿਦੇਸ਼ੀ ਲੜਕੀਆਂ ਮੌਜੂਦ ਸਨ। ਉਨ੍ਹਾਂ ਔਰਤਾਂ ਕੋਲ ਹਥਿਆਰ ਸਨ, ਜਿਨ੍ਹਾਂ ਨੂੰ ਦਿਖਾ ਕੇ ਉਨ੍ਹਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ ਸ਼ਿਕਾਇਤ ਤੋਂ ਬਾਅਦ ਪੁਲਿਸ ਹਰਕਤ ‘ਚ ਆਈ। ਥਾਣਾ ਸਤਨਾਮਪੁਰਾ ਦੇ ਐਸਐਚਓ ਅਨੁਸਾਰ ਪੁਲਿਸ ਨੇ ਡੋਗਰਾ ਢਾਬੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ 6 ਵਿਦੇਸ਼ੀ ਲੜਕੀਆਂ ਨੂੰ ਕਾਬੂ ਕੀਤਾ ਗਿਆ ਜੋ ਜਾਲ ਵਿਛਾ ਕੇ ਲੋਕਾਂ ਨੂੰ ਲੁੱਟ ਰਹੀਆਂ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *