ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸ਼ਹਿਰ ’ਚ ਐਤਵਾਰ ਨੂੰ ਸਵੇਰ ਸਮੇਂ ਤੋਂ ਹੀ ਰੁਕ-ਰੁਕ ਕੇ ਪਏ ਮੀਂਹ ਨੇ ਛਹਿਬਰ ਲਾਈ। ਬਾਅਦ ਦੁਪਹਿਰ ਲਗਾਤਾਰ 3 ਘੰਟੇ ਹਲਕਾ ਮੀਂਹ ਪੈਂਦਾ ਰਿਹਾ। ਇਸ ਮੀਂਹ ਦੌਰਾਨ ਸਾਈਕਲ ਸਵਾਰ ਤੇ ਮੋਟਰਸਾਈਕਲ ਸਵਾਰ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਜਦਕਿ ਐਤਵਾਰ ਨੂੰ ਸ਼ਾਮ ਸਮੇਂ ਮੌਸਮ ਬਿਲਕੁਲ ਸੁਹਾਵਣਾ ਹੋ ਗਿਆ ਸੀ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 18.7 ਸੈਲਸੀਅਸ ਦਰਜ ਕੀਤਾ ਗਿਆ,
ਜੋ ਆਮ ਨਾਲੋਂ 6 ਡਿਗਰੀ ਘੱਟ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 15.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਨੇ ਮੁੜ 4 ਮਾਰਚ ਨੂੰ ਅਸਮਾਨ ’ਚ ਬੱਦਲਵਾਈ ਰਹਿਣ ਦੇ ਨਾਲ-ਨਾਲ ਮੁੜ ਹਲਕਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ, ਜਦਕਿ 5 ਤੇ 6 ਮਾਰਚ ਨੂੰ ਅਸਮਾਨ ’ਚ ਮੁੜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 7 ਤੇ 8 ਮਾਰਚ ਨੂੰ ਅਸਮਾਨ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ