ਨੈਸ਼ਨਲ ਹਾਈਵੇਅ ‘ਤੇ ਪਲਟੀ ਕਾਰ, ਹਵਾ ‘ਚ ਉੱਡ ਕੇ ਵੱਜੀ ਦੂਜੇ ਪਾਸੇ

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ਦੇ ਉੱਤੇ ਬਿਆਸ ਨੇੜੇ ਪੈਂਦੇ ਇੱਕ ਫਲਾਈ ਓਵਰ ਦੇ ਉੱਤੇ ਇੱਕ ਭਿਆਨਕ ਸੜਕ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦਰਅਸਲ ਇਹ ਸੀਸੀਟੀਵੀ ਤਸਵੀਰਾਂ ਅੰਮ੍ਰਿਤਸਰ-

ਜਲੰਧਰ ਮੁੱਖ ਮਾਰਗ ਦੇ ਉੱਤੇ ਬਾਬਾ ਬਕਾਲਾ ਤੋਂ ਬਿਆਸ ਦੀ ਤਰਫ ਜਾ ਰਹੇ ਨੈਸ਼ਨਲ ਸੜਕ ਮਾਰਗ ਦੀਆਂ ਹਨ, ਜਿੱਥੇ ਅਚਾਨਕ ਇਸ ਚੱਲ ਰਹੀ ਟ੍ਰੈਫਿਕ ਦੇ ਦਰਮਿਆਨ ਇੱਕ ਕਾਰ ਬੇਕਾਬੂ ਹੋ ਜਾਂਦੀ ਹੈ ਅਤੇ ਦੇਖੋ ਕਿ ਕਿਵੇਂ ਇੱਕ ਤੋਂ ਬਾਅਦ ਇੱਕ ਪਲਟੀਆਂ ਖਾਂਦੇ ਹੋਏ ਇਹ ਕਾਰ ਅੰਮ੍ਰਿਤਸਰ ਤੋਂ ਜਲੰਧਰ ਮੁੱਖ ਵਰਗ ਦੀ ਬਜਾਏ ਜਲੰਧਰ ਤੋਂ ਅੰਮ੍ਰਿਤਸਰ ਦੀ ਤਰਫ ਜਾ ਰਹੇ ਮੁੱਖ ਮਾਰਗ ਦੇ ਉੱਤੇ ਆ ਪਹੁੰਚਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *