ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਇਨ੍ਹਾਂ ਸੜਕ ਹਾਦਸਿਆਂ ਦੇ ਕਈ ਕਾਰਨ ਹੋ ਸਕਦੇ ਹਨ ਕਈ ਵਾਰ ਕੁੱਝ ਲੋਕਾਂ ਵਲੋਂ ਬਹੁਤ ਤੇਜ਼ ਰਫਤਾਰ ਦੇ ਨਾਲ ਆਪਣੇ ਵਾਹਨ ਚਲਾਏ ਜਾਂਦੇ ਹਨ ਜਾਂ ਫਿਰ ਸੜਕ ਨਿਯਮਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਇਸਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਅਣਗਹਿਲੀ ਵਰਤਦੇ ਹਨ ਭਾਗ ਸਾਵਧਾਨੀ ਨਹੀਂ ਵਰਤਦੇ ਇਸ ਦੌਰਾਨ ਕਈ ਵਾਰ
ਵਾਹਨਾਂ ਦੇ ਵਿਚ ਵੀ ਕਿਸੇ ਨਾ ਕਿਸੇ ਪ੍ਰਕਾਰ ਦੀ ਕੋਈ ਖ਼ਰਾਬੀ ਆ ਜਾਂਦੀ ਹੈ ਇਸ ਵਜ੍ਹਾ ਕਾਰਨ ਵੀ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੀਆਂ ਜਾਨ ਗਵਾ ਬੈਠਦੇ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੋਟਕਪੂਰਾ ਦੇ ਵਿੱਚ ਦੋ ਗੱਡੀਆਂ ਆਪਸ ਦੇ ਵਿੱਚ ਭਿੜ ਗਈਆਂ ਅਤੇ ਇੱਥੇ ਤਿੰਨ ਜਣਿਆਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਿੱਚੋਂ ਇੱਕ ਲੀਡਰ ਵੀ ਸੀ
ਜੋ ਇਕ ਸਿਆਸੀ ਪਾਰਟੀ ਦੇ ਲਈ ਕੰਮ ਕਰ ਰਿਹਾ ਸੀ ਉਪਰੋਕਤ ਵੀਡੀਓ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਪਰ ਜਦੋਂ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਲੋਕਾਂ ਦਾ ਦਿਲ ਦਹਿਲ ਜਾਂਦਾ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਪ੍ਰਕਾਰ ਦੀ ਕੋਈ ਗਲਤੀ ਨਾ ਕਰਨ ਜਿਸ ਦੇ ਨਾਲ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ