ਪੰਜਾਬ ਦੇ High Profile ਸ਼ਰਾਬ ਕਾਰੋਬਾਰੀ ਦੇ Farmhouse ’ਤੇ ਚੱਲਿਆ ‘ਪੀਲਾ ਪੰਜਾ’

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਮੀਨਾਂ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਉਣ ਦੀ ਕਵਾਇਦ ਤਹਿਤ ਦਿੱਲੀ ਵਿਕਾਸ ਅਥਾਰਟੀ (DDA) ਨੇ  ਛਤਰਪੁਰ ਵਿਚ ਲਗਭਗ 10 ਏਕੜ ਵਿਚ ਫੈਲੇ ਹਾਈ ਪ੍ਰੋਫਾਈਲ ਸ਼ਰਾਬ ਕਾਰੋਬਾਰੀ ਸਵ. ਪੌਂਟੀ ਚੱਢਾ ਉਰਫ ਗੁਰਦੀਪ ਸਿੰਘ ਦੇ ਫਾਰਮ ਹਾਊਸ ਨੂੰ ਬੁਲਡੋਜ਼ਰ ਚਲਾ ਕੇ ਤਹਿਸ-ਨਹਿਸ ਕਰ ਦਿੱਤਾ। ਇਸ ਫਾਰਮ ਹਾਊਸ ਦੀ ਕੀਮਤ ਲਗਭਗ 400 ਕਰੋੜ ਰੁਪਏ ਦੱਸੀ ਗਈ ਹੈ। ਇਸ ਕਾਰਵਾਈ ਦੌਰਾਨ ਭਾਰੀ ਮਾਤਰਾ ਵਿਚ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ। ਸਰਕਾਰੀ ਜ਼ਮੀਨ ‘ਤੇ ਬਣਿਆ ਸੀ ਫਾਰਮ ਹਾਊਸ ਸੂਤਰਾਂ ਮੁਤਾਬਕ

ਦੱਖਣੀ ਦਿੱਲੀ ਦੇ ਛਤਰਪੁਰ ਵਿਚ ਲਗਭਗ 10 ਏਕੜ ‘ਚ ਸਾਬਕਾ ਸ਼ਰਾਬ ਕਾਰੋਬਾਰੀ ਪੌਂਟੀ ਚੱਢਾ ਉਰਫ਼ ਗੁਰਦੀਪ ਸਿੰਘ ਦਾ ਫਾਰਮ ਹਾਊਸ ਬਣਿਆ ਹੋਇਆ ਸੀ। ਇਸ ਦਾ ਵੱਡਾ ਹਿੱਸਾ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰ ਕੇ ਬਣਾਇਆ ਗਿਆ ਸੀ। ਇਸ ਦੇ ਚੱਲਦੇ DDA ਅਧਿਕਾਰੀਆਂ ਵਲੋਂ ਕਬਜ਼ੇ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਸ਼ੁੱਕਰਵਾਰ ਤੋਂ ਹੀ ਇਸ ਫਾਰਮ ਹਾਊਸ ਨੂੰ ਤੋੜਨ ਦਾ ਕੰਮ DDA ਨੇ ਸ਼ੁਰੂ ਕੀਤਾ ਅਤੇ ਇਹ ਸ਼ਨੀਵਾਰ ਨੂੰ ਵੀ ਜਾਰੀ ਰਿਹਾ।ਐਤਵਾਰ ਯਾਨੀ ਕਿ ਅੱਜ ਇਸ ਫਾਰਮ ਹਾਊਸ ਨੂੰ ਤੋੜਨ ਦਾ ਕੰਮ ਜਾਰੀ ਰਹੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *