ਇਸ ਮਸ਼ਹੂਰ ਕਲਾਕਾਰ ਦਾ ਹੋਇਆ ਭਿਆਨਕ ਐਕਸੀਡੈਂਟ,ਚਾਰੇ ਪਾਸੇ ਸਹਿਮ ਦਾ ਮਾਹੌਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੀ ਸੜਕ ਹਾਦਸੇ ਵਾਪਰ ਜਾਂਦੇ ਹਨ ਕਈ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗਵਾ ਬੈਠਦੇ ਹਨ।ਦੇਖਿਆ ਜਾਵੇ ਤਾਂ ਕਈ ਵਾਰ ਕੁਝ ਲੋਕਾਂ ਵੱਲੋਂ ਬਹੁਤ ਜ਼ਿਆਦਾ ਤੇਜ਼ ਰਫ਼ਤਾਰ ਦੇ ਨਾਲ ਵਾਹਨ ਚਲਾਏ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੇ ਵਲੋਂ ਸੜਕ ਨਿਯਮਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਇਸ ਵਜ੍ਹਾ ਕਾਰਨ ਹੀ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ

ਅਤੇ ਬਹੁਤ ਸਾਰੇ ਲੋਕਾਂ ਦੇ ਸੜਕ ਹਾਦਸੇ ਹੋਣ ਕਾਰਨ ਉਹ ਜ਼ਖ਼ਮੀ ਹੁੰਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੱਛਮੀ ਬੰਗਾਲ ਦੇ ਮਸ਼ਹੂਰ ਗਾਇਕ ਭੂਵਨ ਕਾਫ਼ੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਕਿਉਂਕਿ ਉਨ੍ਹਾਂ ਦੀ ਕਾਰ ਦਾ ਐਕਸੀਡੈਂਟ ਹੋ ਗਿਆ ਅਤੇ ਹੁਣ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ

ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ ਉਨ੍ਹਾਂ ਦੀ ਕਲਾਕਾਰੀ ਨੂੰ ਪਸੰਦ ਕਰਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਦੁਆਵਾਂ ਵੀ ਕੀਤੀਆਂ ਜਾ ਰਹੀਆਂ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *