ਪਾਕਿਸਤਾਨੀ ਮੁੰਡਿਆਂ ਨੇ ਮਾ.ਰ’ਤਾ ਪੰਜਾਬੀ ਮੁੰਡਾ I ਰੋਂਦੇ ਬਜ਼ੁਰਗ ਮਾਪੇ ਫੋਟੋਆਂ ‘ਚੋ ਭਾਲ ਰਹੇ ਪੁੱਤ ਨੂੰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਕਸਬਾ ਦੇ ਇੰਡੋ ਪਾਕ ਬਾਰਡਰ ਦੇ ਨਜ਼ਦੀਕੀ ਪਿੰਡ ਹਸਨਪੁਰ ਦੇ ਨੌਜਵਾਨ ਬਲਜੀਤ ਸਿੰਘ ਦੀ ਜਰਮਨ ਦੇ ਵਿੱਚ ਝਗੜੇ ਦੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕਸਬਾ ਦੋਰਾਗਲਾ ਦੇ ਨਜ਼ਦੀਕੀ ਪਿੰਡ ਹਸਨਪੁਰ ਦੇ ਰਹਿਣ ਵਾਲੇ ਨੌਜਵਾਨ ਬਲਜੀਤ ਸਿੰਘ ਪਿਛਲੇ ਸਾਲ ਹੀ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ਾਂ ਗਿਆ ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਸ਼ਾਇਦ ਵਾਪਸ ਕਦੀ ਨਹੀਂ ਆਉਣਾ।ਮ੍ਰਿਤਕ ਦੇ ਭਰਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਜੋ ਕਿ ਆਰਮੀ ਤੋਂ ਰਿਟਾਇਰ ਹੈ ਕਿ ਉਹ ਕੰਮ ਦੇ ਲਈ ਆਪਣੇ ਪਰਿਵਾਰ ਦਾ

ਵਧੀਆ ਪਾਲਣ ਪੋਸ਼ਣ ਕਰਨ ਦੇ ਲਈ ਰੁਜ਼ਗਾਰ ਦੇ ਲਈ ਜਰਮਨ ਦੇ ਬਰਲਿਨ ਵਿੱਚ ਇਸ ਸਮੇਂ ਫੂਡ ਡਿਲੀਵਰੀ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਘਰ ਦੇ ਬਾਹਰ ਗਲੀ ਦੇ ਵਿੱਚ ਹੀ ਪਾਕਿਸਤਾਨੀ ਮੁੰਡਿਆਂ ਦੇ ਨਾਲ ਝਗੜਾ ਹੋ ਜਾਂਦਾ ਤੇ ਝਗੜੇ ਦੇ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪਰਿਵਾਰ ਨੂੰ 21 ਫਰਵਰੀ ਨੂੰ ਮ੍ਰਿਤਕ ਦੇ ਦੋਸਤ ਨੇ ਦਿੱਤੀ। ਪਰਿਵਾਰ ਗਹਿਰੇ ਸਦਮੇ ਦੇ ਵਿੱਚ ਹੈ ਬਲਜੀਤ ਸ਼ਾਦੀਸ਼ੁਦਾ ਹੈ ਉਸ ਦੇ ਦੋ ਬੱਚੇ ਹਨ, ਪਰਿਵਾਰ ਦੇ ਵਿੱਚ ਇੱਕ ਵੱਡਾ ਭਰਾ ਹੈ ਜੋ ਕਿ ਆਰਮੀ ਤੋਂ ਰਿਟਾਇਰ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *