Sri Harmandir Sahib ਨਤਮਸਤਕ ਹੋਏ Dev Kharoud – eOnlineToday

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਫਿਲਮ ਬਲੈਕੀਆ 2 ( Blackia 2 ) ਦੀ ਸਟਾਰ ਕਾਸਟ ਗੁਰੂ ਨਗਰੀ ਅੰਮ੍ਰਿਤਸਰ ਪੁੱਜੀ। ਫਿਲਮ ਦੀ ਪ੍ਰਮੋਸ਼ਨ ਤੋਂ ਬਾਅਦ ਸਟਾਰਕਾਸਟ ਗੁਰੂ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੀ। ਇਸ ਮੌਕੇ ਗੁਰੂਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।ਇਸ ਮੌਕੇ ਫਿਲਮ ਸਟਾਰ ਦੇਵ ਖੁਰਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 8 ਮਾਰਚ ਨੂੰ ਸਾਡੀ ਫਿਲਮ ਬਲੈਕੀਆ 2 ਰਿਲੀਜ਼ ਹੋਣ ਜਾ ਰਹੀ ਹੈ। ਸਾਰੇ ਲੋਕ ਇਸ ਫਿਲਮ ਵੇਖਣ ਅਤੇ ਸਿਨੇਮਾ ਘਰ ‘ਚ ਜ਼ਰੂਰ

ਪੁੱਜਣ।ਉਹਨਾਂ ਕਿਹਾ ਕਿ ਆਪਣੀ ਫਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਗੁਰੂ ਦੇ ਦਰ ‘ਤੇ ਪੁੱਜੇ ਹਾਂ ਤੇ ਗੁਰੂ ਦਾ ਆਸ਼ੀਰਵਾਦ ਲੈਣ ਲਈ ਆਏ ਹਾਂ। ਕਿਹਾ ਕਿ ਇਸ ਦਰ ‘ਤੇ ਆ ਕੇ ਮਨ ਨੂੰ ਸ਼ਾਂਤੀ ਤੇ ਸਕੂਨ ਮਿਲਦਾ ਹੈ। ਇਹ ਉਹ ਦਰ ਹੈ ਜਿੱਥੇ ਸਭ ਦੀਆਂ ਝੋਲੀਆਂ ਭਰੀਆਂ ਜਾਂਦੀਆਂ ਹਨ।ਕਿਹਾ ਕਿ ਇਹ ਫਿਲਮ ਉਹਨਾਂ ਲੋਕਾਂ ਦੀ ਕਹਾਣੀ ਹੈ ਜਿਹੜੇ ਵੰਡ ਤੋਂ ਪਹਿਲੇ ਪਾਕਿਸਤਾਨ ਦੇ ਵਿੱਚ ਸਰਦਾਰ ਹੁੰਦੇ ਸਨ ਤੇ ਜ਼ਮੀਨਾਂ ਦੇ ਮਾਲਕ ਹੁੰਦੇ ਸਨ। ਵੰਡ ਤੋਂ ਬਾਅਦ ਭਾਰਤ ਪੁੱਜੇ ਤੇ ਬਲੈਕੀਏ ਬਣ ਗਏ। ਇਹ ਫਿਲਮ ਸਿਨੇਮਾ ਘਰ ਵਿੱਚ ਵੇਖਣ ਲਈ ਜਰੂਰ ਆਇਓ। ਪਰਿਵਾਰ ਦੇ ਨਾਲ ਆਇਓ ਤੁਹਾਨੂੰ ਇਹ ਫਿਲਮ ਬਹੁਤ ਵਧੀਆ ਲੱਗੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *