ਮਾਤਾ ਚਰਨ ਕੌਰ ਦਾ ਹੋਇਆ ਦੇਹਾਂਤ, ਬੈਂਡ ਵਾਜਿਆਂ ਨਾਲ ਕੱਢੀ ਅੰਤਿਮ ਯਾਤਰਾ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਖੰਨਾ ‘ਚ 103 ਸਾਲਾ ਮਾਤਾ ਚਰਨ ਕੌਰ ਦਾ ਦੇਹਾਂਤ ਹੋ ਗਿਆ ਹੈ। ਪਰਿਵਾਰ ਨੇ ਬੈਂਡ-ਵਾਜਿਆਂ ਨਾਲ ਅੰਤਿਮ ਯਾਤਰਾ ਕੱਢੀ। ਫੁੱਲਾਂ ਤੇ ਗੁਬਾਰਿਆਂ ਨਾਲ ਅਰਥੀ ਸਜਾਈ ਤੇ ਪਟਾਕੇ ਵੀ ਚਲਾਏ ਗਏ। ਖੰਨਾ ਦੇ ਪਿੰਡ ਰਸੂਲੜਾ ਦੀ ਵਸਨੀਕ ਚਰਨ ਕੌਰ ਨੂੰ ਜ਼ਿੰਦਗੀ ਵਿੱਚ ਕਦੇ ਵੀ ਲੰਬੀ ਬਿਮਾਰੀ ਦਾ ਸਾਹਮਣਾ ਨਹੀਂ ਕਰਨਾ ਪਿਆ। ਕਈ ਵਾਰ ਬੁਖਾਰ ਜਾਂ ਖੰਘ ਦੀ ਸ਼ਿਕਾਇਤ ਹੋ ਜਾਂਦੀ ਸੀ। ਚਰਨ ਕੌਰ ਆਖਰੀ ਪਲਾਂ ਵਿੱਚ ਵੀ ਤੰਦਰੁਸਤ ਸੀ। ਪਰਿਵਾਰ ਨਾਲ ਹੱਸ-ਹੱਸ ਕੇ ਗੱਲਾਂ ਕੀਤੀਆਂ ਤੇ ਝੱਟ ਹੀ ਸਦੀਵੀ ਨੀਂਦ ਸੌਂ ਗਈ।ਸੋਮਵਾਰ ਨੂੰ ਪਰਿਵਾਰ ਤੇ ਪਿੰਡ ਵਾਸੀਆਂ ਨੇ ਬੈਂਡ-ਵਾਜਿਆਂ

ਨਾਲ ਮਰਹੂਮ ਚਰਨ ਕੌਰ ਦੀ ਅੰਤਿਮ ਯਾਤਰਾ ਕੱਢੀ। ਅਰਥੀ ਨੂੰ ਫੁੱਲਾਂ ਤੇ ਗੁਬਾਰਿਆਂ ਨਾਲ ਸਜਾਇਆ ਗਿਆ। ਪਟਾਕੇ ਚਲਾਏ ਗਏ ਤੇ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ ਕੀਤਾ ਗਿਆ। ਅਜਿਹੇ ਲੋਕਾਂ ਦੀ ਸਿਹਤ ਦੇ ਰਾਜ ਬਾਰੇ ਚਰਚਾ ਰਹਿੰਦੇ ਹੈ ਜੋ ਲੰਬੀ ਉਮਰ ਬਤੀਤ ਕਰਦੇ ਹਨ।ਚਰਨ ਕੌਰ ਨੇ ਆਪਣੀ ਜ਼ਿੰਦਗੀ ਦੇ 103 ਸਾਲ ਬਤੀਤ ਕੀਤੇ। ਪ੍ਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਲੰਬੀ ਬਿਮਾਰੀ ਦਾ ਸਾਹਮਣਾ ਨਹੀਂ ਕਰਨਾ ਪਿਆ। ਕਈ ਵਾਰ ਬੁਖਾਰ ਜਾਂ ਖੰਘ ਦੀ ਸ਼ਿਕਾਇਤ ਹੋ ਜਾਂਦੀ ਸੀ। ਚਰਨ ਕੌਰ ਆਖਰੀ ਪਲਾਂ ਵਿੱਚ ਵੀ ਠੀਕ ਸੀ। ਹੱਸਦੇ-ਖੇਡਦੇ ਪਰਿਵਾਰ ਨਾਲ ਗੱਲਾਂ ਕਰਦੇ ਉਹ ਸਦੀਵੀ ਨੀਂਦ ਸੌਂ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *