ਹੁਣ ਚਾਲੀ ਸਾਲ ਦੀ ਉਮਰ ਦੇ ਲੋਕਾਂ ਨੂੰ ਵੀ ਮਿਲਣਗੇ ਅਠਾਰਾਂ ਸੌ ਰੁਪਏ ਪ੍ਰਤੀ ਮਹੀਨਾ?

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕੀ ਦੇਸ਼ ਦੇ ਵਿਚ ਮਹਿੰਗਾਈ ਕਾਫ਼ੀ ਜ਼ਿਆਦਾ ਵਧਦੀ ਜਾ ਰਹੀ ਹੈ ਇਸੇ ਦੌਰਾਨ ਆਮ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਵਧਦੀ ਹੋਈ ਮਹਿੰਗਾਈ ਦੌਰਾਨ ਆਪਣੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਖ਼ਰੀਦਣ ਤੋਂ ਅਸਮਰੱਥ ਹਨ ਇਸ ਦੌਰਾਨ ਬਹੁਤ ਸਾਰੇ ਲੋਕ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਅਜਿਹੀਆਂ ਨੀਤੀਆਂ ਬਣਾਈਆਂ ਜਾਂਦੀਆਂ ਹਨ ਜਿਸ ਦੇ ਨਾਲ ਲੋਕ ਕਾਫੀ ਪ੍ਰੇਸ਼ਾਨ ਹੋ ਜਾਂਦੇ ਹਨ

ਅਤੇ ਦੇਸ਼ ਦੇ ਵਿਚ ਆਰਥਿਕ ਹਾਲਾਤ ਖ਼ਰਾਬ ਹੋਣ ਦੇ ਨਾਲ ਨਾਲ ਮਹਿੰਗਾਈ ਵੀ ਬਹੁਤ ਜ਼ਿਆਦਾ ਵਧ ਜਾਂਦੀ ਹੈ ਪਰ ਉੱਥੇ ਸਰਕਾਰ ਦੇ ਵੱਲੋਂ ਕੁਝ ਛੋਟੀਆਂ ਮੋਟੀਆਂ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਕੁਝ ਲੋਕਾਂ ਨੂੰ ਥੋੜ੍ਹਾ ਬਹੁਤਾ ਪੈਸਾ ਉਨ੍ਹਾਂ ਦੇ ਖਾਤਿਆਂ ਦੇ ਵਿੱਚ ਦੇ ਦਿੱਤਾ ਜਾਂਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਖ਼ਤਮ ਹੋ ਗਈਆਂ ਹਨ ਪਰ ਇਸੇ ਦੌਰਾਨ ਹੀ ਕੁਝ ਲੋਕਾਂ ਦੇ ਵੱਲੋਂ ਵੱਡੀਆਂ ਅਫ਼ਵਾਹਾਂ ਫੈਲਾ ਦਿੱਤੀਆਂ ਜਾਂਦੀਆਂ ਹਨ

ਇਸੇ ਤਰ੍ਹਾਂ ਨਾਲ ਹੁਣ ਇਹ ਮੈਸੇਜ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਕਿ ਅਠਾਰਾਂ ਸਾਲ ਤੋਂ ਲੈ ਕੇ ਚਾਲੀ ਸਾਲ ਤੱਕ ਦੇ ਲੋਕਾਂ ਨੂੰ ਵੀ ਹੁਣ ਪੈਨਸ਼ਨ ਦਿੱਤੀ ਜਾਵੇਗੀ ਅਤੇ ਅਠਾਰਾਂ ਸੌ ਰੁਪਿਆ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ ਪਰ ਇਹ ਸਭ ਕੁਝ ਝੂਠ ਹੈ ਪੀਆਈਬੀ ਨੇ ਇਸ ਦੀ ਜਾਂਚ ਕੀਤੀ ਹੈ ਅਤੇ ਆਪਣੇ ਟਵਿੱਟਰ ਅਕਾਉਂਟ ਦੇ ਉੱਤੇ ਇਸ ਬਾਰੇ ਦੱਸਿਆ ਹੈ ਕਿ ਇਹ ਸਭ ਕੁਝ ਫਰਜ਼ੀ ਹੈ ਅਤੇ ਲੋਕਾਂ ਨੂੰ ਇਸ ਪ੍ਰਕਾਰ ਦੇ ਮੈਸੇਜ਼ਾਂ ਵੱਲ ਧਿਆਨ ਦੇਣ ਦੀ ਜ਼ਰੂਰਤ ਨਹੀਂ ਹੈ ਕੇਂਦਰ ਸਰਕਾਰ ਦੇ ਵੱਲੋਂ ਇਸ ਪ੍ਰਕਾਰ ਦੀ ਕੋਈ ਵੀ ਸਕੀਮ ਲਾਗੂ ਨਹੀਂ ਕੀਤੀ ਗਈ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *