Australia ਦੇ PR ਸਖ਼ਸ਼ ਨੇ ਲੁੱਟਿਆ ਸੀ ਬੈਂਕ, ਗ੍ਰਿਫ਼ਤ ’ਚ ਆਇਆ ਤਾਂ ਹੋਏ ਵੱਡੇ ਖੁਲਾਸੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ’ਚ ਸਟੇਟ ਬੈਂਕ ਆਫ਼ ਇੰਡੀਆ ’ਚ ਹੋਈ ਡਕੈਤੀ ’ਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੁਰਿੰਦਰ ਸਿੰਘ ਗਿੰਦਰ ਵਾਸੀ ਨੌਸ਼ਹਿਰਾ ਪਨੂੰਆਂ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਅਨੁਸਾਰ ਗਿੰਦਰ ਆਸਟ੍ਰੇਲੀਆਂ ਦਾ ਸਿਟੀਜਨ ਹੈ, ਪਰ ਨਸ਼ੇ ਦਾ ਆਦੀ ਹੋਣ ਕਾਰਨ ਅਪਰਾਧਿਕ ਵਾਰਦਾਤਾਂ ’ਚ ਸ਼ਾਮਲ ਹੋ ਗਿਆ ਸੀ। ਹਾਲਾਂਕਿ ਬੈਂਕ ਡਕੈਤੀ ’ਚ ਸ਼ਾਮਲ ਮੁੱਖ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ ਤੇ ਭਗੌੜੇ ਲੋਕਾਂ ਖ਼ਿਲਾਫ਼ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੀ 29 ਫਰਵਰੀ ਨੂੰ ਸਟੇਟ ਬੈਂਕ

ਆਫ ਇੰਡੀਆ ਦੀ ਬਰਾਂਚ ਵਿੱਚ ਦਾਖਲ ਹੋ ਕੇ ਦੋ ਹਥਿਆਰਬੰਦ ਲੁਟੇਰਿਆਂ ਵੱਲੋਂ 8 ਲੱਖ ਰੁਪਏ ਦੀ ਨਕਦੀ ਅਤੇ ਬੈਕ ਸੁਰੱਖਿਆ ਗਾਰਡ ਦੀ ਰਾਈਫ਼ਲ ਖੋਹ ਲਈ ਗਈ ਸੀ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਨ੍ਹਾਂ ਸਬੰਧੀ ਜਾਣਕਾਰੀ ਦਿੰਦਿਆ ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸੀਆਈਏ ਦੀ ਟੀਮਾਂ ਵੱਲੋਂ ਇਸ ਕੇਸ ਨੂੰ ਸੋਲਵ ਕੀਤਾ ਗਿਆ ਹੈ। ਅਲੱਗ ਅਲੱਗ ਟੀਮਾਂ ਬਣਾ ਕੇ ਜਾਂਚ ਕੀਤੀ ਗਈ ਸੀ ਅੱਜ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *