Goa ਨਹੀਂ ਇਹ Punjab ਦਾ Pathankot ਹੈ, ਬਣ ਰਿਹਾ ਸੈਲਾਨੀਆਂ ਦੇ ਖਿੱਚ ਦਾ ਕੇਂਦਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਠਾਨਕੋਟ ਦੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਧਾਰ ਇਲਾਕੇ ਦੇ ਚਮਰੋੜ ਪੱਤਣ ਨੂੰ ਮਿੰਨੀ ਗੋਆ (Mini Goa) ਦਾ ਰੂਪ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਇਸ ਇਲਾਕੇ ਨੂੰ ਟੂਰਿਸਟ ਹੱਬ (Tourist Hub) ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੂਰ ਹੋ ਗਿਆ ਹੈ। ਇਸ ਸਥਾਨ ਦੇ ਚਾਰੇ ਪਾਸੇ ਰਣਜੀਤ ਸਾਗਰ ਝੀਲ ਦੀ ਸੁੰਦਰਤਾ ਸੈਲਾਨੀਆਂ ਦਾ ਮਨ ਮੋਹ ਲੈਂਦੀ ਹੈ। ਇਸ ਤੋਂ ਪਹਿਲਾਂ ਸੈਲਾਨੀਆਂ ਨੂੰ ਕੁਦਰਤੀ ਖ਼ੂਬਸੂਰਤੀ ਦੇਖਣ ਨੂੰ

ਹਿਮਾਚਲ ਜਾਣਾ ਪੈਂਦਾ ਸੀ, ਪਰ ਹੁਣ ਇਹ ਸਭ ਪੰਜਾਬ ਦੇ ਪਠਾਨਕੋਟ ’ਚ ਵੇਖਿਆ ਜਾ ਸਕਦਾ ਹੈ ।ਛੋਟੇ ਬੱਚਿਆਂ ਲਈ ਘੋੜਸਵਾਰੀ (Horse riding), ਜੰਪਿੰਗ ਜੈਕ (Jumping jack) ਅਤੇ ਮਾਊਂਟਨ ਮੋਟਰ ਬਾਈਕ (Mountain motor bike) ਵਰਗੇ ਮਨੋਰੰਜਨ ਦੇ ਸਾਧਨ ਉਪਲਬੱਧ ਕਰਵਾਏ ਗਏ ਹਨ। ਹੋਰ ਤਾਂ ਹੋਰ ਸੈਲਾਨੀਆਂ ਦੀ ਵੱਧ ਰਹੀ ਆਮਦ ਨੂੰ ਵੇਖਦਿਆਂ ਜੰਗਲਾਤ ਮਹਿਕਮੇ ਦੁਆਰਾ ਚਾਰ ਹੋਰ ਨਵੀਂਆਂ ਝੁੱਗੀਆਂ (Huts) ਬਣਾਈਆਂ ਗਈਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *