ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿੱਚ ਮਾਹੌਲ ਕਾਫ਼ੀ ਜਗ੍ਹਾ ਖ਼ਰਾਬ ਹੋ ਚੁੱਕਿਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਦੇਖਣ ਸੁਣਨ ਨੂੰ ਮਿਲ ਰਹੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਬਹੁਤ ਸਾਰੇ ਅਜਿਹੇ ਭਾਰਤੀ ਨੌਜਵਾਨ ਹਨ ਜੋ ਲੋਕ ਰਹਿੰਦੇ ਵਿੱਚ ਫਸੇ ਹੋਏ ਹਨ ਅਤੇ ਸਰਕਾਰ ਦੇ ਕੋਲੋਂ ਮਦਦ ਦੀ ਗੁਹਾਰ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਵਾਪਸ ਲਿਆਂਦਾ ਜਾਵੇ
ਕਿਉਂਕਿ ਯੂਕਰੇਨ ਦੇ ਵਿੱਚ ਹਾਲਾਤ ਦਿਨੋਂ ਦਿਨ ਮੜਿੱਕਦੇ ਹੋਏ ਦਿਖਾਈ ਦੇ ਰਹੇ ਹਨ ਲੋਕਾਂ ਨੂੰ ਆਪਣੀ ਜਾਨ ਬਚਾਉਣ ਦੇ ਲਈ ਇਧਰ ਉਧਰ ਭੱਜਣਾ ਪੈ ਰਿਹਾ ਹੈ ਇਸ ਤੋਂ ਇਲਾਵਾ ਖਾਣ ਪੀਣ ਦੀਆਂ ਚੀਜ਼ਾਂ ਵੀ ਬਹੁਤ ਘੱਟ ਹਨ ਜਿਸ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਅਤੇ ਪਿਛਲੇ ਦਿਨੀਂ ਇਕ ਖਬਰ ਸਾਹਮਣੇ ਆਈ ਸੀ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਦੱਸ ਦਈਏ ਕਿ ਯੂਕਰੇਨ ਦੇ ਵਿੱਚ ਇੱਕ ਭਾਰਤੀ ਨੌਜਵਾਨ ਦੀ ਮੌਤ ਹੋ ਚੁੱਕੀ ਹੈ
ਜਿਸ ਤੋਂ ਬਾਅਦ ਸਮੱਸਿਆ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਇੱਕ ਪਾਸੇ ਭਾਰਤ ਦੇ ਵੱਲੋਂ ਰੂਸ ਦੇ ਨਾਲ ਦੋਸਤੀ ਨਿਭਾਈ ਜਾ ਰਹੀ ਹੈ ਅਤੇ ਰੂਸ ਦੇ ਖ਼ਿਲਾਫ਼ ਨਹੀਂ ਬੋਲਿਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਰੂਸ ਦੇ ਇਸ ਵਿਵਹਾਰ ਦੇ ਨਾਲ ਭਾਰਤੀ ਨੌਜਵਾਨਾਂ ਦੀ ਮੌਤ ਵੀ ਹੋ ਰਹੀ ਹੈ ਸੋ ਇਸ ਮਾਮਲੇ ਸਬੰਧੀ ਭਾਰਤ ਸਰਕਾਰ ਦੇ ਉੱਤੇ ਵੀ ਦਬਾਅ ਪੈਦਾ ਹੋ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ