ਗਲਾ ਤੇ ਸਿਰ ਵੱਢਿਆ ਬੇਰਹਿਮੀ ਨਾਲ, ਕਿਸਾਨ ਦੇ ਭਰਾ ਦੀ ਮੋਟਰ ਤੇ ਸੁੱਟੀ ਲਾ+ਸ਼

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਹੁਸੈਨਪੁਰ ਬੁੱਲ੍ਹੇ ਵਿੱਚ ਇੱਕ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢਿਆ ਗਿਆ ਸੀ। ਅਤੇ ਸਿਰ ‘ਤੇ ਜ਼ਖ਼ਮ ਦੇ ਨਿਸ਼ਾਨ ਵੀ ਹਨ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕਬੀਰਪੁਰ ਦੀ ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਬੱਬਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਵੀਰ ਸਿੰਘ (55) ਵਾਸੀ ਪਿੰਡ ਹੁਸੈਨਪੁਰ ਬੁੱਲ੍ਹੇ ਵਜੋਂ

ਹੋਈ ਹੈ। ਪੁਲਿਸ ਟੀਮ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਬਲਵੀਰ ਸਿੰਘ ਨੂੰ ਰਾਤ ਕਰੀਬ 1.30 ਵਜੇ ਕਿਸੇ ਦਾ ਫ਼ੋਨ ਆਇਆ ਜਿਸ ਤੋਂ ਬਾਅਦ ਉਹ ਘਰ ਛੱਡ ਕੇ ਚਲਾ ਗਿਆ ਅਤੇ ਸਵੇਰੇ ਪਤਾ ਲੱਗਾ ਕਿ ਬਲਵੀਰ ਸਿੰਘ ਦੀ ਲਾਸ਼ ਉਸ ਦੇ ਭਰਾ ਦੀ ਮੋਟਰ ‘ਤੇ ਪਈ ਸੀ  ਪਿੰਡ ਵਾਸੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਿਸ ਤੋਂ ਬਾਅਦ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਅਤੇ ਕਿਸਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *