ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਬੱਸ ‘ਚ ਵੱਜੀ, ਕੋਈ ਜਿਉਂਦਾ ਨਾ ਬਚਿਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਮਹਿੰਦਰਗੜ੍ਹ ਰੋਡ ‘ਤੇ ਸੀਹਾ ਪਿੰਡ ਨੇੜੇ ਅੱਜ (ਬੁੱਧਵਾਰ 6 ਮਾਰਚ) ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਸਾਰੇ ਪੰਜ ਲੋਕ ਕਾਰ ਵਿੱਚ ਸਵਾਰ ਸਨ। ਸਾਰੇ ਵਿਆਹ ਸਮਾਗਮ ਤੋਂ ਘਰ ਪਰਤ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਿਕ ਮੈਂਬਰ ਵੀ ਤੁਰੰਤ ਹਸਪਤਾਲ ਪੁੱਜੇ। ਇਸ ਦੇ ਨਾਲ ਹੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਹਾਦਸੇ ਤੋਂ ਬਾਅਦ ਰੋਡਵੇਜ਼ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੈ।

 ਹਾਦਸੇ ਤੋਂ ਬਾਅਦ ਸੜਕ ‘ਤੇ ਹਫੜਾ-ਦਫੜੀ ਮੱਚ ਗਈ ਅਤੇ ਲੰਬਾ ਜਾਮ ਲੱਗ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲੇ ਸਾਰੇ ਪੰਜ ਲੋਕ ਚਰਖੀ-ਦਾਦਰੀ ਜ਼ਿਲ੍ਹੇ ਦੇ ਵਸਨੀਕ ਸਨ। ਇਹ ਸਾਰੇ ਰੇਵਾੜੀ ਜ਼ਿਲ੍ਹੇ ਦੇ ਧਾਰੂਹੇੜਾ ਕਸਬੇ ਨੇੜੇ ਤਾਤਾਰਪੁਰ ਪਿੰਡ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਅੱਜ ਸਵੇਰੇ ਉਹ ਬਲੇਨੋ ਕਾਰ ਵਿੱਚ ਵਿਆਹ ਸਮਾਗਮ ਤੋਂ ਵਾਪਸ ਚਰਖੀ-ਦਾਦਰੀ ਜਾ ਰਿਹਾ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *