ਨਿਹੰਗ ਸਿੰਘਾਂ ਦੇ ਭੇਸ ਚ ਚੋਰਾਂ ਨੇ ਕਰ ਦਿੱਤਾ ਇਹ ਕਾਂਡ,ਵੀਡੀਓ ਹੋਗੀ ਅੱਗ ਵਾਂਗ ਵਾਇਰਲ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਅੱਜਕੱਲ੍ਹ ਲੁੱ ਟਾਂ ਖੋ ਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਇਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਤੁਸੀਂ ਦੇਖੋਗੇ ਕਿ ਇਕ ਦੁਕਾਨਦਾਰ ਜੋ ਕਿ ਆਪਣੀ ਦੁਕਾਨ ਵਿੱਚ ਸਾਮਾਨ ਵੇਚ ਰਿਹਾ ਸੀ ਇਸੇ ਦੌਰਾਨ ਦੋ ਵਿਅਕਤੀ ਉਸ ਦੀ ਦੁਕਾਨ ਵਿੱਚ ਦਾਖ਼ਲ ਹੁੰਦੇ ਹਨ ਇਕ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ ਅਤੇ ਉਸ ਦਾ ਮੂੰਹ ਕੱਪੜੇ ਨਾਲ ਢਕਿਆ ਹੋਇਆ ਸੀ

ਅਤੇ ਇਕ ਵਿਅਕਤੀ ਉਸ ਦੇ ਨਾਲ ਸੀ ਜਿਸਦੇ ਵੱਲੋਂ ਇਹ ਸਭ ਕੰਮ ਕੀਤਾ ਜਾ ਰਿਹਾ ਸੀ ਬੰਦੂਕ ਦੀ ਨੋਕ ਦੇ ਉੱਤੇ ਉਨ੍ਹਾਂ ਦੇ ਵੱਲੋਂ ਗਲੇ ਦੇ ਵਿੱਚ ਜਿੰਨੇ ਵੀ ਪੈਸੇ ਪਏ ਹੁੰਦੇ ਹਨ ਉਨ੍ਹਾਂ ਨੂੰ ਲੁੱਟ ਕੇ ਮਿੰਟਾਂ ਸਕਿੰਟਾਂ ਦੇ ਵਿਚ ਉਹ ਫਰਾਰ ਹੋ ਜਾਂਦੇ ਹਨ ਇਸਦੇ ਨਾਲ ਹੀ ਜਦੋਂ ਸੀਸੀਟੀਵੀ ਕੈਮਰੇ ਦੇ ਵਿੱਚ ਇਸ ਚੀਜ਼ ਨੂੰ ਦੇਖਿਆ ਗਿਆ ਤਾਂ ਉਸ ਦੁਕਾਨਦਾਰ ਦੇ ਮੁੰਡੇ ਵੱਲੋਂ ਕਿਹਾ ਗਿਆ ਕਿ ਮੇਰੇ ਪਿਤਾ ਦੁਕਾਨ ਵਿੱਚ ਬੈਠੇ ਸੀ

ਜਿਸ ਤੋਂ ਬਾਅਦ ਉਨ੍ਹਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਨੂੰ ਬੰਦੂਕ ਦੀ ਨੋਕ ਤੇ ਉਤੇ ਗੱਲੇ ਵਿਚ ਬਾਰਾਂ ਹਜ਼ਾਰ ਕੈਦ ਸੀ ਉਸਨੂੰ ਲੈ ਗਏ ਅਤੇ ਜੇਬਾਂ ਵਿੱਚ ਜਿੰਨਾ ਪੈਸਾ ਸੀ ਉਹ ਵੀ ਉਨ੍ਹਾਂ ਦੇ ਵੱਲੋਂ ਧੱਕੇ ਨਾਲ ਕਢਵਾ ਲਿਆ ਗਿਆ ਅਤੇ ਲਗਾਤਾਰ ਉਨ੍ਹਾਂ ਦੇ ਵੱਲੋਂ ਸਾਨੂੰ ਗਾਲ੍ਹਾਂ ਕੱਢੀਆਂ ਗਈਆਂ ਅਸੀਂ ਮਜਬੂਰ ਸੀ ਅਸੀਂ ਕੁਝ ਕਰ ਨਹੀਂ ਸਕੇ ਕਿਉਂਕਿ ਉਨ੍ਹਾਂ ਦੇ ਕੋਲ ਹਥਿਆਰ ਸੀ ਇਸ ਲਈ ਅਸੀਂ ਚੁੱਪ ਰਹੇ ਅਤੇ ਉਨ੍ਹਾਂ ਨੇ ਸਾਡੀ ਦੁਕਾਨ ਦੇ ਵਿੱਚੋਂ ਜਿੰਨਾਂ ਵੀ ਪੈਸਾ ਸੀ ਉਸ ਨੂੰ ਲੈ ਕੇ ਉਹ ਫਰਾਰ ਹੋ ਜਾਂਦੇ ਹਨ

ਉਸ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਇਸ ਵਿੱਚ ਇੱਕ ਵਿਅਕਤੀ ਸਰਦਾਰ ਸੀ ਨਾਇਕ ਸੀ ਜਿਸਦੇ ਵੱਲੋਂ ਟਰਬਨ ਬੰਨ੍ਹੀ ਹੋਈ ਸੀ ਅਤੇ ਮੂੰਹ ਦੇ ਉੱਤੇ ਇੱਕ ਕੱਪੜਾ ਬੰਨ੍ਹਿਆ ਹੋਇਆ ਸੀ ਅਤੇ ਦੂਜਾ ਵਿਅਕਤੀ ਉਦਾਰ ਨਾਲ ਸੀ ਜੋ ਕਿ ਪੈਸੇ ਇਕੱਠੇ ਕਰ ਰਿਹਾ ਸੀ ਅਤੇ ਉਸ ਦੇ ਵੱਲੋਂ ਡਰਾਇਆ ਜਾ ਰਿਹਾ ਸੀ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *