ਭਿਆਨਕ ਹਾਦਸਾ – 3 ਮੌਤਾਂ – ਨਹੀਂ ਕੰਮ ਆਈ ਸੜਕ ਸੁਰੱਖਿਆ ਫ਼ੋਰਸ – Latest Update

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨ ਤਾਰਨ ਦੇ ਕਸਬਾ ਖਾਲੜਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸਵੇਰੇ ਸਵੇਰੇ ਮੰਦਭਾਗੀ ਖਬਰ ਪਿੰਡ ਦੇ ਲੋਕਾਂ ਨੂੰ ਮਿਲੀ। ਜਾਣਕਾਰੀ ਅਨੁਸਾਰ ਕਸਬਾ ਖਾਲੜਾ ਦੇ ਤਿੰਨ ਨੌਜਵਾਨ ਅਤੇ ਇੱਕ ਨੌਜਵਾਨ ਨੇੜਲੇ ਪਿੰਡ ਅਮੀ ਸ਼ਾਹ ਦਾ ਸੀ। ਇਹ ਚਾਰੇ ਨੌਜਵਾਨ ਤੜਕੇ 5 ਵਜੇ ਦੇ ਕਰੀਬ ਲੁਧਿਆਣਾ ਵਿਖੇ ਨੌਕਰੀ ਉੱਤੇ ਜਾਂਦੇ ਸਨ। ਵੈਗਨਰ ਕਾਰ ਵਿੱਚ ਖਾਲੜਾ ਤੋਂ ਲੁਧਿਆਣਾ ਦੀ ਸਟੀਲ ਫੈਕਟਰੀ ਵਿਖੇ ਡਿਊਟੀ ਉੱਤੇ ਜਾਣ ਵਾਸਤੇ ਕਾਰ ਵਿੱਚ ਚੱਲੇ

ਇਨ੍ਹਾਂ ਨੌਜਵਾਨਾਂ ਦਾ ਰਸਤੇ ਵਿੱਚ ਪੀਰ ਮੁਹੰਮਦ ਦੇ ਕੋਲ ਲੱਕੜਾਂ ਨਾਲ ਭਰੀ ਟਰਾਲੀ ਨਾਲ ਦਰਦਨਾਕ ਐਕਸੀਡੇਂਟ ਹੋ ਗਿਆ। ਹਾਦਸੇ ਦੌਰਾਨ ਖਾਲੜਾ ਨਿਵਾਸੀ ਬਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ 32 ਸਾਲ, ਅੰਗਰੇਜ ਸਿੰਘ ਪੁੱਤਰ ਕਾਰਜ ਸਿੰਘ ਉਮਰ 32 ਸਾਲ ਦੀ ਮੌਕੇ ਉੱਤੇ ਮੌਤ ਹੋ ਗਈ ਜਦੋਂ ਕਿ ਜੋਬਨਜੀਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਖਾਲੜਾ ਅਤੇ ਬਲਦੇਵ ਸਿੰਘ ਪਿੰਡ ਅਮੀ ਸ਼ਾਹ ਦੇ ਗੰਭੀਰ ਸੱਟਾਂ ਲੱਗੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *