3 ਸਾਲਾਂ ਬੱਚੀ ਦੇ ਹੱਥਾਂ ‘ਚ ਫਟਿਆ ਫੋਨ! ਸੜ ਗਿਆ ਗੁਪਤ ਅੰਗ ਨੇੜੇ ਦਾ ਸਾਰਾ ਹਿੱਸਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਬਾਈਲ ਫ਼ੋਨ ਬੱਚਿਆਂ ਲਈ ਕਿੰਨੇ ਖ਼ਤਰਨਾਕ ਸਾਬਤ ਹੋ ਸਕਦੇ ਹਨ, ਇਸ ਦੀ ਖ਼ਬਰ ਸ਼ੁੱਕਰਵਾਰ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਬਠਵਾਲਾ ਤੋਂ ਸਾਹਮਣੇ ਆਈ। ਇੱਥੇ ਮੋਬਾਈਲ ਫ਼ੋਨ ਨਾਲ ਖੇਡ ਰਹੀ ਤਿੰਨ ਸਾਲਾਂ ਬੱਚੀ ਉਸ ਸਮੇਂ ਜ਼ਖ਼ਮੀ ਹੋ ਗਈ, ਜਦੋਂ ਮੋਬਾਈਲ ਅਚਾਨਕ ਫਟ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਮਨਜੀਤ ਸਿੰਘ ਵਾਸੀ ਹਰਦੋਬਠਵਾਲਾ ਨੇ ਦੱਸਿਆ ਕਿ ਉਸ ਦੀ ਤਿੰਨ ਸਾਲਾਂ ਬੇਟੀ ਦਿਵਿਆ ਘਰ ਦੇ ਵਿਹੜੇ ਵਿੱਚ ਮੋਬਾਈਲ ਫੋਨ ’ਤੇ ਵੀਡੀਓ ਦੇਖ ਰਹੀ ਸੀ। ਇਸ ਦੌਰਾਨ ਅਚਾਨਕ ਮੋਬਾਇਲ ਫੋਨ ‘ਚ ਧਮਾਕਾ ਹੋਇਆ। ਇਸ ਕਾਰਨ ਲੜਕੀ ਦਾ ਪੱਟ ਸੜ ਗਿਆ। ਧਮਾਕੇ ਕਾਰਨ ਮੰਜੇ ‘ਤੇ ਫੈਲੀ ਚਾਦਰ ਵੀ ਥੋੜ੍ਹੀ ਸੜ ਗਈ। ਉਹ ਤੁਰੰਤ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਿਆ। ਉਥੇ ਉਸਦਾ ਇਲਾਜ ਚੱਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *