Ukrain ’ਚ ਫਸੇ ਪੰਜਾਬੀ ਨੌਜਵਾਨਾਂ ’ਤੇ ਨਵੀਂ ਬਿਪਤਾ, ਫੌਜ ’ਚ ਭਰਤੀ ਕਰ ਭੇਜਿਆ ਜਾ ਰਿਹਾ ਜੰਗ ਦੇ ਮੈਦਾਨ ’ਚ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰੂਸ ਦੀ ਆਰਮੀ ਦੇ ਵਿੱਚ ਧੱਕੇ ਨਾਲ ਭਰਤੀ ਕਰਵਾਏ ਗਏ ਨੌਜਵਾਨਾਂ ਦੀ ਹੋਈ ਵੀਡੀਓ ਵਾਇਰਲ ਤੋਂ ਬਾਅਦ ਪਰਿਵਾਰ ’ਚ ਸਹਿਮ ਦਾ ਮਾਹੌਲ ਹੈ। ਦਰਅਸਲ ਪਟਿਆਲਾ ਜ਼ਿਲ੍ਹੇ ਦੇ ਪਿੰਡ ਡਕਾਲਾ ਦੇ ਵਾਸੀ ਨੌਜਵਾਨ ਗੁਰਪ੍ਰੀਤ ਜੋ ਕਿ 2023 ਦੇ ਵਿੱਚ ਸਪੇਨ ਦੇ ਵਾਕੂ ਦੇ ਵਿੱਚ ਘੁੰਮਣ ਗਿਆ ਸੀ। ਛੇ ਮਹੀਨੇ ਬਾਅਦ ਜਦੋਂ ਵਾਪਸ ਪਰਤਿਆ ਤਾਂ ਇੱਕ ਵਾਰ ਫਿਰ ਤੋਂ ਜਨਵਰੀ 2024 ਦੇ ਵਿੱਚ ਜਦੋਂ ਵਧੀਆ ਭਵਿੱਖ ਦੇ ਲਈ ਰੂਸ ਦੇ ਵਿੱਚ ਗਿਆ ਤਾਂ ਉੱਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜੇਲ ਦੀ ਸਜ਼ਾ ਕੱਟਣ ਜਾਂ ਫਿਰ ਰੂਸ ਦੀ ਆਰਮੀ ਦੇ ਵਿੱਚ ਭਰਤੀ ਹੋਣ ਦੇ ਲਈ ਪਾਏ

ਗਏ ਪ੍ਰੈਸ਼ਰ ਤੇ ਧੱਕੇ ਨਾਲ ਰੂਸ ਦੀ ਆਰਮੀ ਦੇ ਵਿੱਚ ਭਰਤੀ ਕੀਤੇ ਗਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਰੋ ਰੋ ਕੇ ਇਹ ਦੁੱਖ ਭਰੀ ਗਾਥਾ ਸੁਣਾਈ।15 ਕੁ ਦਿਨ ਪਹਿਲਾਂ ਜਦੋਂ ਸਾਡੀ ਉਸ ਨਾਲ ਗੱਲਬਾਤ ਹੋਈ ਸੀ ਤਾਂ ਉਸ ਨੇ ਸਾਨੂੰ ਇੱਕ ਵਾਰ ਇਹ ਦੱਸਿਆ ਸੀ ਕਿ ਉਸ ਨੂੰ ਫੌਜ ਦੇ ਵਿੱਚ ਨੌਕਰੀ ਮਿਲ ਗਈ ਹੈ ਤਾਂ ਉਹ ਵੀ ਬਹੁਤ ਖੁਸ਼ ਸਨ ਪਰ ਜਦੋਂ ਹੁਣ ਸਾਨੂੰ ਪਤਾ ਲੱਗਿਆ ਹੈ ਕਿ ਇਸ ਨੌਕਰੀ ਦੇ ਪਿੱਛੇ ਕਾਰਨ ਕੁਝ ਹੋਰ ਸੀ ਤਾਂ ਸਾਨੂੰ ਬਹੁਤ ਜਿਆਦਾ ਚਿੰਤਾ ਹੋ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *