Jacqueline Fernandez ਦੀ Building ‘ਚ ਲੱਗੀ ਅੱ//.ਗ ! ਕੀ ਉੱਥੇ ਮੌਜੂਦ ਸੀ ਅਦਾਕਾਰਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡਿਸ ਦੀ ਇਮਾਰਤ ‘ਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਪੂਰੀ ਮੰਜ਼ਿਲ ਅੱਗ ਦੀ ਲਪੇਟ ‘ਚ ਆ ਗਈ ਹੈ। ਜਦੋਂ ਜੈਕਲੀਨ ਦੇ ਪ੍ਰਸ਼ੰਸਕਾਂ ਨੂੰ ਇਸ ਖ਼ਬਰ ਦਾ ਪਤਾ ਲੱਗਾ ਤਾਂ ਉਹ ਹੈਰਾਨ ਰਹਿ ਗਏ। ਇਸ ਮਗਰੋਂ ਜੈਕਲੀਨ ਦੇ ਫੈਨਜ਼ ਲਗਾਤਾਰ ਉਸ ਦਾ ਹਾਲ-ਚਾਲ ਪੁੱਛਣ ਲੱਗੇ। ਚੰਗੀ ਗੱਲ ਇਹ ਹੈ ਕਿ ਜੈਕਲੀਨ ਦੇ ਫਲੋਰ ‘ਤੇ ਅੱਗ ਨਹੀਂ ਲੱਗੀ ਅਤੇ ਉਹ ਬਿਲਕੁਲ ਸੁਰੱਖਿਅਤ

ਹੈ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇੱਥੇ ਆਲੀਸ਼ਾਨ ਪਾਲੀ ਹਿੱਲ ਇਲਾਕੇ ‘ਚ ਬੁੱਧਵਾਰ ਰਾਤ ਨੂੰ 17 ਮੰਜ਼ਿਲਾ ਇਮਾਰਤ ਦੀ 14ਵੀਂ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਇਮਾਰਤ ਦੀ 15ਵੀਂ ਮੰਜ਼ਿਲ ‘ਤੇ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਡੇਢ ਘੰਟੇ ਤੋਂ ਵੱਧ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅਧਿਕਾਰੀ ਨੇ ਦੱਸਿਆ, ‘ਨਰਗਿਸ ਦੱਤ ਰੋਡ ‘ਤੇ ਨਵਰੋਜ਼ ਹਿੱਲ ਸੁਸਾਇਟੀ ਦੀ 14ਵੀਂ ਮੰਜ਼ਿਲ ‘ਤੇ ਰਾਤ ਕਰੀਬ 8 ਵਜੇ ਅੱਗ ਲੱਗ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *