ਫਰਿੱਜ ਫੱ/ਟ/ਣ ਕਾਰਨ ਮਾ/ਸੂ/ਮ ਹੋਇਆ ਰੱਬ ਨੂੰ ਪਿਆਰਾ ਨਹੀਂ ਦੇਖਿਆ ਜਾਂਦਾ ਰੋਂਦੇ ਪਰਿਵਾਰ ਦਾ ਇਹ ਹਾਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਸਬ-ਡਿਵੀਜ਼ਨ ਅਧੀਨ ਪੈਂਦੇ ਦਭੋਟਾ ਵਿੱਚ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਪੂਰਾ ਪਰਿਵਾਰ ਘਰ ਵਿੱਚ ਸੌਂ ਰਿਹਾ ਸੀ ਤਾਂ ਅਚਾਨਕ ਫਰਿੱਜ ਵਿੱਚ ਸ਼ਾਰਟ ਸਰਕਟ ਹੋ ਗਿਆ ਅਤੇ ਕੰਪ੍ਰੈਸ਼ਰ ਫਟ ਗਿਆ। ਇਸ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਪੂਰੇ ਕਮਰੇ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ‘ਚ ਤਿੰਨ ਸਾਲਾ ਬੱਚੇ ਦੀ ਅੱਗ ‘ਚ ਦਰਦਨਾਕ ਮੌਤ ਹੋ ਗਈ ਜਦਕਿ ਉਸ ਦੇ ਮਾਤਾ-ਪਿਤਾ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਪਿਤਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਜਦਕਿ ਹਾਦਸੇ ‘ਚ ਜ਼ਖਮੀ ਔਰਤ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਘਰ ਭੇਜ ਦਿੱਤਾ ਗਿਆ ਹੈ। ਫਿਲਹਾਲ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਰਤਗੜ੍ਹ ਸਿਵਲ ਹਸਪਤਾਲ ਪੰਜਾਬ ‘ਚ ਰਖਵਾਇਆ ਗਿਆ ਹੈ। ਮੰਗਲਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਲਈ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *