ਇਕਤਰਫ਼ਾ ਪਿਆਰ ਨੇ ਕਰਵਾ’ਤਾ ਕ/ਤਲ ਸਿਰਫਿਰੇ ਆਸ਼ਿਕ ਨੇ ਨਾ.ਬਾਲਿ.ਕ ਕੁੜੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ’ਚ ਨਬਾਲਗ ਕੁੜੀ ਦਾ ਉਸਦੇ ਘਰਵਾਲੇ ਨੇ ਕਤਲ ਕਰ ਦਿੱਤਾ, ਇਹ ਕਤਲ ਦੀ ਵਾਰਦਾਤ ਵੇਖ ਮ੍ਰਿਤਕ ਕੁੜੀ ਦੀ 6 ਸਾਲਾਂ ਛੋਟੀ ਭੈਣ ਨੇ ਵੀ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਕਾਤਲ ਨੌਜਵਾਨ ’ਤੇ ਕੁੜੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਸ਼ਾਹੀ ਸ਼ਹਿਰ ਪਟਿਆਲਾ ਦੀ ਸੰਜੇ ਕਲੋਨੀ ’ਚ ਲੰਘੀ ਦੇਰ ਸ਼ਾਮ ਨੌਜਵਾਨ ਨੇ 15 ਸਾਲਾਂ ਦੀ ਨਬਾਲਗ ਕੁੜੀ ਨੂੰ ਚਾਕੂ ਮਾਰ ਮੌਤ ਦੇ ਘਾਟ ਉਤਾਰ ਦਿੱਤਾ।

ਇਸ ਘਟਨਾ ਤੋਂ ਬਾਅਦ ਵੱਡੀ ਭੈਣ ਦਾ ਕਤਲ ਵੇਖ ਉਸਦੀ ਛੋਟੀ 6 ਸਾਲਾਂ ਭੈਣ ਵੀ ਸਦਮਾ ਨਾ ਸਹਾਰਦੀ ਹੋਏ ਦਮ ਤੋੜ ਗਈ। ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਭਾਜਪਾ ਮਹਿਲਾ ਮੋਰਚੇ ਦੀ ਸੂਬਾਈ ਪ੍ਰਧਾਨ ਜੈਇੰਦਰ ਕੌਰ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਸਰਕਾਰ ’ਤੇ ਰੋਸ ਪ੍ਰਗਟਾਉਂਦਿਆ ਕਿਹਾ ਕਿ ਮਹਿੰਗੀਆਂ ਗੱਡੀਆਂ ਪੁਲਿਸ ਨੂੰ ਦੇਣ ਦਾ ਕੀ ਫਾਇਦਾ, ਜਦੋਂ ਸਰਕਾਰ ਸਾਡੇ ਬੱਚੇ-ਬੱਚੀਆਂ ਦੀ ਜਾਨ-ਮਾਲ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕਦੀ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *