Shehnaaz Gill ਦੇ ਪਿਤਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ ,ਕਾਲ ਨੇ ਉਡਾਏ ਪਰਿਵਾਰ ਦੇ ਹੋਸ਼

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਦਾਕਾਰਾ ਅਤੇ ਪੰਜਾਬੀ ਗਾਇਕ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਉਰਫ਼ ਸੁੱਖ ਨੂੰ ਸ਼ਨੀਵਾਰ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜਿਸ ਤਰ੍ਹਾਂ ਅਸੀਂ ਸੂਰੀ ਨਾਲ ਕੀਤਾ ਹੈ, ਉਹੀ ਤੁਹਾਡੇ ਨਾਲ ਹੋਵੇਗਾ। ਕਾਲਰ ਨੇ ਅੱਗੇ ਕਿਹਾ ਕਿ ਮੈਨੂੰ 50 ਲੱਖ ਰੁਪਏ ਦਿਓ ਅਤੇ ਆਪਣੀ ਜਾਨ ਬਚਾਓ, ਮੈਨੂੰ ਪਤਾ ਹੈ ਕਿ ਤੁਹਾਡੀ ਕੁੜੀ ਨੇ ਬਹੁਤ ਪੈਸਾ ਕਮਾਇਆ ਹੈ।  ਦੱਸਿਆ ਜਾ ਰਿਹਾ ਹੈ ਕਿ ਫੋਨ ਕਰਨ ਵਾਲੇ ਪਾਕਿਸਤਾਨ ਤੋਂ ਸਨ।

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਪਿਛਲੇ ਸਾਲ ਦੀਵਾਲੀ ‘ਤੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਨੌਜਵਾਨਾਂ ਨੇ ਸੰਤੋਖ ਨੂੰ ਦੀਵਾਲੀ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ। ਬਿਆਸ ਤੋਂ ਤਰਨਤਾਰਨ ਜਾਂਦੇ ਸਮੇਂ ਸ਼ਹਿਨਾਜ਼ ਗਿੱਲ ਦੇ ਪਿਤਾ ਦਾ ਫੋਨ ਆਇਆ ਸੀ। ਗਾਲੀ-ਗਲੋਚ ਕਰਨ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕਰਨਗੇ। ਸੰਤੋਖ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *